ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਦੀ ਟਰਾਈ ਸਰਵਿਸ ਜਾਂਚ ਹੋਈ ਸ਼ੁਰੂ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਚੀਫ਼ ਆਫ ਡਿਫੈਂਸ ਸਟਾਫ (ਸੀਡੀਐੱਸ) ਜਨਰਲ ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 13 ਫ਼ੌਜੀਆਂ ਦੀ ਹੈਲੀਕਾਪਟਰ ਹਾਦਸੇ ’ਚ ਮੌਤ ਦੀ ਟਰਾਈ ਸਰਵਿਸ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ਨੂੰ ਕਿਹਾ ਕਿ ਭਾਰਤੀ ਹਵਾਈ ਫ਼ੌਜ ਨੇ ਏਅਰ ਮਾਰਸ਼ਲ ਮਾਨਵੇਂਦਰ ਸਿੰਘ ਦੀ ਅਗਵਾਈ ’ਚ ਟਰਾਈ
