International

ਰੂਸ ਨੇ ਯੂਕਰੇਨ ’ਤੇ ਹਮਲਾ ਕੀਤਾ ਤਾਂ ਲਾਵਾਂਗੇ ਸਖ਼ਤ ਪਾਬੰਦੀਆਂ: ਬਾਈਡਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਮੰਗਲਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਨੂੰ ਕਿਹਾ ਕਿ ਪੱਛਮੀ ਦੇਸ਼ਾਂ ਨੂੰ ਚਿੰਤਾ ਹੈ ਕਿ ਰੂਸ, ਯੂਕਰੇਨ ’ਤੇ ਹਮਲਾ ਕਰੇਗਾ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾਾ ਹੁੰਦਾ ਹੈ ਤਾਂ ਰੂਸ ਨੂੰ ਆਰਥਿਕ ਅਤੇ ਹੋਰ ਪਾਬੰਦਆਂ ਝੱਲਣੀਆਂ ਹੋਣਗੀਆਂ। ਬਾਈਡਨ ਨੇ ਪੁਤਿਨ ਨੂੰ ਇਹ ਚਿਤਾਵਨੀ ਮੰਗਲਵਾਰ

Read More
International

ਕੈਨੇਡਾ ’ਚ ਬਣੇਗਾ ਕਨਵਰਜ਼ਨ ਥੈਰੇਪੀ ’ਤੇ ਪਾਬੰਦੀ ਵਾਲਾ ਕਾਨੂੰਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੈਨੇਡਾ ’ਚ ਮੈਡੀਕਲ ਸਹਾਇਤਾ ਨਾਲ ਲੰਗ ਤਬਦੀਲ ਕਰਾਉਣ ’ਤੇ ਪਾਬੰਦੀ ਲਾਉਣ ਵਾਲਾ ਕਾਨੂੰਨ ਬਣਨਾ ਲਗਭਗ ਤੈਅ ਹੋ ਗਿਆ ਹੈ, ਕਿਉਂਕਿ ਕੈਨੇਡੀਅਨ ਸੰਸਦ ਦੇ ਦੋਵਾਂ ਸਦਨਾਂ ਨੇ ਕਨਵਰਜ਼ਨ ਥੈਰੇਪੀ ’ਤੇ ਰੋਕ ਲਾਉਣ ਵਾਲੇ ਬਿਲ ਸੀ-4 ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਹੇਠਲੇ ਸਦਨ ਹਾਊਸ ਆਫ਼ ਕਾਮਨਜ਼ ਦੀ ਪ੍ਰਵਾਨਗੀ ਤੋਂ ਬਾਅਦ

Read More
International

ਬੀਜਿੰਗ ਓਲੰਪਿਕ ਦੇ ਸਿਆਸੀ ਬਾਈਕਾਟ ਦੀ ਦੌੜ ਵਿੱਚ ਕੈਨੇਡਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅਮਰੀਕਾ, ਆਸਟੇ੍ਰਲੀਆ ਅਤੇ ਬ੍ਰਿਟੇਨ ਤੋਂ ਬਾਅਦ ਹੁਣ ਕੈਨੇਡਾ ਨੇ ਵੀ ਬੀਜਿੰਗ ਵਿੰਟਰ ਓਲੰਪਿਕ ਦਾ ਸਿਆਸੀ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁਧਵਾਰ ਨੂੰ ਕਿਹਾ, ਮਨੁੱਖੀ ਅਧਿਕਾਰਾਂ ਦੇ ਮਾਮਲੇ ਨੂੰ ਲੈ ਕੇ ਬੀਜਿੰਗ ਵਿੰਟਰ ਓਲੰਪਿਕਸ ਦੇ ਸਿਆਸੀ ਬਾਈਕਾਟ ਵਿਚ ਅਮਰੀਕਾ, ਬ੍ਰਿਟੇਨ ਅਤੇ ਆਸਟੇ੍ਰਲੀਆ

Read More
India

ਵਿਤ ਮੰਤਰੀ ਨਿਰਮਲਾ ਸੀਤਾਰਮਨ ਦੁਨੀਆ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਲਿਸਟ `ਚ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦੁਨੀਆ ਦੀ ਪ੍ਰਸਿੱਧ ਮੈਗਜ਼ੀਨ ਫ਼ੋਰਬਜ਼ ਨੇ 2021 ਦੀ ਦੁਨੀਆ ਦੀ 100 ਸਭ ਤੋਂ ਤਾਕਤਵਰ ਔਰਤਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਇਸ ਸੂਚੀ ਵਿੱਚ ਕਈ ਨਵੇਂ ਚਿਹਰਿਆਂ ਨੇ ਆਪਣੀ ਜਗ੍ਹਾ ਬਣਾਈ ਹੈ। ਇਸ ਦੇ ਨਾਲ ਹੀ ਇਸ ਸਾਲ ਦੀ ਸੂਚੀ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ

Read More
India Punjab

ਸੰਸਦ ‘ਚ CDS ਬਿਪਿਨ ਰਾਵਤ ਸਮੇਤ 12 ਹੋਰਾਂ ਨੂੰ ਸ਼ਰਧਾਂਜਲੀ

‘ਦ ਖ਼ਾਲਸ ਬਿਊਰੋ :- ਭਾਰਤ ਦੇ ਰਾਜਨਾਥ ਸਿੰਘ ਨੇ ਅੱਜ ਸੰਸਦ ਵਿੱਚ ਬੀਤੇ ਕੱਲ੍ਹ ਤਾਮਿਲਨਾਡੂ ਵਿੱਚ ਫੌਜੀ ਹੈਲੀਕਾਪਟਰ ਹਾ ਦਸੇ ‘ਤੇ ਲੋਕ ਸਭਾ ਵਿੱਚ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਹਵਾਈ ਸੈਨਾ ਦੇ Mi 17 V5 ਹੈਲੀਕਾਪਟਰ ਨੇ ਕੱਲ੍ਹ ਸਵੇਰੇ 11:48 ਵਜੇ ਸਲੂਰ ਏਅਰ ਬੇਸ ਤੋਂ ਉਡਾਣ ਭਰੀ ਸੀ ਅਤੇ ਦੁਪਹਿਰ 12:15 ਵਜੇ ਤੱਕ ਵੈਲਿੰਗਟਨ ਵਿਖੇ

Read More
India

ਹਵਾ ‘ਚ ਬੰਦ ਹੋ ਗਿਆ ਸੀ CDS ਜਨਰਲ ਰਾਵਤ ਦੇ ਹੈਲੀਕਾਪਟਰ ਦਾ ਇੰਜਨ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਦੇ ਹੈਲੀਕਾਪਟਰ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ।ਇਸ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਜਹਾਜ਼ ਧੁੰਦ ‘ਚੋਂ ਨਿਕਲ ਕੇ ਅਸਮਾਨ ‘ਚ ਦਿਖਾਈ ਦੇ ਰਿਹਾ ਹੈ ਤੇ ਅਚਾਨਕ ਹੈਲੀਕਾਪਟਰ ਦਾ ਇੰਜਨ ਬੰਦ ਹੋ ਜਾਂਦਾ ਹੈ।ਇਸ ਹਾਦਸੇ ਵਿਚ ਵਿਪਨ ਰਾਵਤ ਸਣੇ ਰਾਵਤ ਦੇ ਨਾਲ

Read More
Punjab

ਚੰਨੀ ਦੇ ਛੋਟੇ ਭਰਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿੱਕੇ ਭਰਾ ਡਾਕਟਰ ਮਨੋਹਰ ਸਿੰਘ ਨੇ ਖਰੜ ਸਿਵਲ ਹਸਪਤਾਲ ਵਿੱਚ ਬਤੌਰ ਸੀਨੀਅਰ ਮੈਡੀਕਲ ਅਫਸਰ (ਐੱਸਐੱਮਓ) ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਡਾਕਟਰ ਮਨੋਹਰ ਸਿੰਘ ਚੋਣ ਲੜਨ ਦੇ ਚਾਹਵਾਨ ਹਨ। ਡਾ. ਮਨੋਹਰ ਸਿੰਘ ਨੇ ਕਿਹਾ ਕਿ ਮੈਂ ਅਗਸਤ 2021 ਵਿੱਚ ਆਪਣੇ

Read More
Punjab

ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ‘ਚ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਸ਼ਾਮਿਲ ਕੀਤਾ ਹੈ। ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਬਟਾਲਾ ਹਲਕੇ ਤੋਂ ਪਾਰਟੀ ਦੀ ਟਿਕਟ ਦੇਣ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸੁੱਚਾ ਸਿੰਘ ਛੋਟੇਪੁਰ

Read More
Punjab

ਚੰਨੀ ਨੇ ਗੁਰਬਾਣੀ ਕੀਰਤਨ ਦੀ ਬ੍ਰਾਡਕਾਸਟਿੰਗ ਨੂੰ ਲੈ ਕੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਗੁਰਬਾਣੀ ਕੀਰਤਨ ਦੀ ਬ੍ਰਾਡਕਾਸਟਿੰਗ ਨੂੰ ਲੈ ਕੇ ਅਪੀਲ ਕੀਤੀ ਹੈ। ਚੰਨੀ ਨੇ ਅਪੀਲ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ

Read More
India Punjab

ਵੱਡੇ ਹਾ ਦਸੇ ‘ਚ ਭਾਰਤ ਦੇ ਸਾਰੀਆਂ ਫੌਜਾਂ ਦੇ ਮੁਖੀ ਸਮੇਤ 14 ਮੌ ਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੜੇ ਇਤਫਾਕ ਦੀ ਗੱਲ ਹੈ ਕਿ ਨਾਗਾਲੈਂਡ ਵਿੱਚ ਸੁਰੱਖਿਆ ਬਲਾਂ ਦੇ ਵੱਲੋਂ 14 ਆਮ ਨਾਗਰਿਕਾਂ ਨੂੰ ਘਾ ਤ ਲਾ ਕੇ ਮਾ ਰੇ ਜਾਣ ਦੇ ਦੋ ਦਿਨ ਬਾਅਦ ਭਾਰਤੀ ਫੌਜ ਦਾ ਹੈਲੀਕਾਪਟਰ ਕ੍ਰੈ ਸ਼ ਹੋ ਗਿਆ ਅਤੇ ਉਸਦੇ ਵਿੱਚ ਵੀ 14 ਜਣੇ ਹੀ ਮਾ ਰੇ ਗਏ ਹਨ। ਤਾਮਿਲਨਾਡੂ ਦੇ ਕੁਨੂਰ

Read More