ਪੰਜਾਬੀ ਯੂਨੀ. ਮੁਲਾਜ਼ਮਾਂ ਦੇ ਖਾਤੇ ‘ਚ ਪਈ ਜੂਨ ਮਹੀਨੇ ਦੀ ਤਨਖਾਹ, ਪ੍ਰਦਰਸ਼ਨ ਨੂੰ ਮਿਲਿਆ ਹੁੰਗਾਰਾ
‘ਦ ਖ਼ਾਲਸ ਬਿਊਰੋ (ਅਤਰ ਸਿੰਘ):- ਕੋਰੋਨਾ ਕਾਲ ਦੌਰਾਨ ਜਿੱਥੇ ਹਰ ਵਰਗ ਦੇ ਲੋਕਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਵੀ ਪਿਛਲੇ ਦੋ ਮਹੀਨਿਆਂ ਤੋਂ ਇਸ ਸਥਿਤੀ ਦਾ ਸਾਹਮਣਾ ਕਰ ਰਹੇ ਸਨ। ਪਿਛਲੇ ਮਹੀਨਿਆਂ ਤੋਂ ਰੁਕੀ ਹੋਈ ਤਨਖਾਹ ਤੋਂ ਬਾਅਦ ਅੱਜ 31 ਜੁਲਾਈ ਨੂੰ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ