ਕੈਪਟਨ ਦੇ ਸ਼ਹਿਰ ‘ਚ ਕਿਸਾਨਾਂ ਦਾ ਵੱਡਾ ਐਕਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਵਿੱਚ ਕਿਸਾਨਾਂ ਨੇ 30 ਅਪ੍ਰੈਲ ਨੂੰ ਸ਼ਹਿਰ ਦੇ ਸਮੂਹ ਬਾਜ਼ਾਰਾਂ ਵਿੱਚ ਵਿਸ਼ਾਲ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਪਿਛਲੇ 22 ਦਿਨਾਂ ਤੋਂ ਪਟਿਆਲਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨੇੜੇ ਸਥਿਤ ਵਾਈਪੀਐੱਸ ਚੌਂਕ ਵਿੱਚ ਐਕਸਪ੍ਰੈੱਸ ਵੇਅ ਲਈ ਘੱਟ ਰੇਟ ’ਤੇ ਜਬਰੀ ਜ਼ਮੀਨਾਂ