ਲਾਡੀ ਨੂੰ ਨਹੀਂ ਰਾਸ ਆਈ ਭਾਜਪਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਆਪਣੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਲਾਡੀ ਪਿਛਲੇ ਦਿਨੀਂ ਹੀ ਭਾਜਪਾ ਵਿੱਚ ਸ਼ਾਮਿਲ ਹੋਏ ਸਨ ਪਰ ਜ਼ਿਆਦਾ ਚਿਰ ਭਾਜਪਾ ਵਿੱਚ ਟਿਕ ਕੇ ਨਹੀਂ ਰਹਿ ਸਕੇ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਆਪਣੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਲਾਡੀ ਪਿਛਲੇ ਦਿਨੀਂ ਹੀ ਭਾਜਪਾ ਵਿੱਚ ਸ਼ਾਮਿਲ ਹੋਏ ਸਨ ਪਰ ਜ਼ਿਆਦਾ ਚਿਰ ਭਾਜਪਾ ਵਿੱਚ ਟਿਕ ਕੇ ਨਹੀਂ ਰਹਿ ਸਕੇ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਨੇ ਔਰਤਾਂ ਲਈ ਵੱਡਾ ਐਲਾਨ ਕਰਦਿਆਂ ਉਨ੍ਹਾਂ ਨੂੰ ਹਰ ਮਹੀਨੇ ਦੋ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸਿੱਧੂ ਨੇ ਬਰਨਾਲਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਤਮ ਨਿਰਭਰ ਬਣਾਇਆ ਜਾਵੇਗਾ। ਜੋ ਲੜਕੀ 5ਵੀਂ ਜਮਾਤ ਪਾਸ ਕਰੇਗੀ, ਉਸ
‘ਦ ਖਾਲਸ ਬਿਉਰੋ : ਕੇਂਦਰ ਸਰਕਾਰ ਨੇ ਸਰਬਉੱਚ ਅਦਾਲਤ ਨੂੰ ਪੀਜੀ ਮੈਡੀਕਲ ਕੋਰਸਾਂ ਦੇ ਦਾਖਲਿਆਂ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਰਿਜ਼ਰਵੇਸ਼ਨ ਨਾਲ ਸਬੰਧਤ ਮਾਮਲੇ ਦੀ ਤੁਰੰਤ ਸੁਣਵਾਈ ਕਰਨ ਦੀ ਬੇਨਤੀ ਕੀਤੀ ਹੈ। ਇਸ ਬੇਨਤੀ ਦਾ ਜਵਾਬ ਦਿੰਦਿਆਂ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਉਹ ਮੰਗਲਵਾਰ ਜਾਂ ਅਗਲੇ ਦਿਨ ਕੇਸ ਦੀ ਸੁਣਵਾਈ ਲਈ ਭਾਰਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਕਦੇ ਵੀ ਖੁਦ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਕਿਹਾ। ਰਾਜਨੀਤੀ ਤੋਂ ਹੁਣ ਲੋਕਾਂ ਦਾ ਵਿਸ਼ਵਾਸ਼ ਉੱਠ ਗਿਆ ਹੈ। ਅੰਦੋਲਨ ਦੌਰਾਨ ਲੋਕਾਂ ਦੀਆਂ ਦੋ ਇੱਛਾਵਾਂ ਸਨ : ਅੰਦੋਲਨ ਜਿੱਤਿਆ ਜਾਵੇ ਤੇ ਗੰਦੀ ਰਾਜਨੀਤੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲਖੀਮਪੁਰ ਖੀਰੀ ਹਿੰ ਸਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਪੁਲਿਸ ਦੀ ਐੱਸਆਈਟੀ ਨੇ ਅੱਜ ਆਪਣੀ ਚਾਰਜਸ਼ੀਟ ਦਾਖਿਲ ਕੀਤੀ ਹੈ। ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਨੂੰ ਸੀਜੇਐੱਮ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਸੀਨੀਅਰ ਪ੍ਰੋਸੀਕਿਊਸ਼ਨ ਅਫ਼ਸਰ ਐੱਸਪੀ ਯਾਦਵ ਨੇ ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੂਡਾਨ ਦੇ ਪ੍ਰਧਾਨ ਮੰਤਰੀ ਅਬਦੁੱਲਾ ਹਮਦੋਕ ਨੇ ਫ਼ੌਜ ਦੇ ਨਾਲ ਇੱਕ ਵਿਵਾਦਿਤ ਸਮਝੌਤਾ ਹੋਣ ਤੋਂ ਬਾਅਦ ਆਪਣੇ ਅਸਤੀਫ਼ਾ ਦੇ ਦਿੱਤਾ ਹੈ। ਸੂਡਾਨ ਦੀ ਫ਼ੌਜ ਨੇ ਬੀਤੇ ਸਾਲ ਅਕਤੂਬਰ ਵਿੱਚ ਸੱਤਾ ‘ਤੇ ਕਬਜ਼ਾ ਕਰ ਲਿਆ ਹੈ ਅਤੇ ਹਮਦੋਕ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਸੀ। ਪਰ ਇਸ ਤਖ਼ਤਾਪਲਟ ਤੋਂ ਬਾਅਦ ਪ੍ਰਧਾਨ
‘ਦ ਖਾਲਸ ਬਿਉਰੋ : ਦੇਸ਼ ਦੀ ਸਰਬਉੱਚ ਅਦਾਲਤ ਨੇ ਭਾਰਤ ਵਿੱਚ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਾਰੀਆਂ ਫ਼ਿਜ਼ੀਕਲ ਸੁਣਵਾਈਆਂ ਨੂੰ ਮੁੱਅਤਲ ਕਰਨ ਦਾ ਫੈਸਲਾ ਕੀਤਾ ਹੈ। ਅਗਲੇ ਦੋ ਹਫ਼ਤਿਆਂ ਲਈ ਸਾਰੀਆਂ ਸੁਣਵਾਈਆਂ ਵਰਚੁਅਲ ਮੋਡ ‘ਤੇ ਹੋਣਗੀਆਂ। ਸੁਪਰੀਮ ਕੋਰਟ ਨੇ ਮਾਰਚ 2020 ਵਿੱਚ ਲੌਕਡਾਊਨ ਮਗਰੋਂ ਪਿਛਲੇ ਸਾਲ 7 ਅਕਤੂਬਰ ਤੋਂ ਹਫ਼ਤੇ ਵਿੱਚ ਦੋ ਦਿਨ ਸਰੀਰਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਬੁਲ ਵਿੱਚ ਇਰਾਨ ਦੇ ਰਾਜਦੂਤ ਨੇ ਤਾਲਿਬਾਨ ਸਾਹਮਣੇ ਇੱਕ ਸ਼ਰਤ ਰੱਖਦਿਆਂ ਕਿਹਾ ਕਿ ਇਰਾਨ ਤਾਲਿਬਾਨ ਦੀ ਸਰਕਾਰ ਨੂੰ ਉਦੋਂ ਤੱਕ ਮਾਨਤਾ ਨਹੀਂ ਦੇਣਗੇ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਸੰਮਲਿਤ ਨਹੀਂ ਹੋ ਜਾਂਦੀ। ਰਾਜਦੂਤ ਬਹਿਦੁਰ ਅਮੀਨਿਅਨ ਨੇ ਇਹ ਗੱਲ ਇੱਕ ਅਫ਼ਗਾਨੀ ਨਿਊਜ਼ ਚੈਨਲ ‘ਤੇ ਕਹੀ। ਉਨ੍ਹਾਂ ਨੇ ਕਿਹਾ ਕਿ ਜੇਕਰ
‘ਦ ਖਾਲਸ ਬਿਉਰੋ:ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੀ ਪੂਰੀ ਤਿਆਰੀ ਵਿੱਚ ਲੱਗ ਰਿਹਾ ਹੈ। ਭਾਰਤ ਦੇ ਵੱਡੇ ਸੂਬੇ ਯੂਪੀ ਵਿੱਚ ਚੋਣਾਂ ਦਾ ਮੰਚ ਸਜ ਗਿਆ ਹੈ। ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਆਉਣ ਵਾਲੀ 10 ਤੋਂ 15 ਜਨਵਰੀ ਨੂੰ ਚੋਣ ਕਮਿਸ਼ਨ ਯੂਪੀ ਵਿੱਚ ਹੋਣ ਵਾਲੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇਜ਼ਰਾਈਲ ਦੇ ਚੋਟੀ ਦੇ ਸਿਹਤ ਸਲਾਹਕਾਰ ਹੈਲਥ ਕੰਸਲਟੈਂਟ ਨਚਮਨ ਐਸ਼ ਨੇ ਕਿਹਾ ਹੈ ਕਿ ਦੇਸ਼ ਵਿੱਚ ਓਮੀਕਰੋਨ ਦੇ ਵੱਧ ਰਹੇ ਮਾਮਲਿਆਂ ਕਾਰਨ ਲੋਕਾਂ ਵਿੱਚ ਹਰਡ ਇਮਿਊਨਿਟੀ ਵਿਕਸਿਤ ਹੋ ਸਕਦੀ ਹੈ। ਐਸ਼ ਨੇ ਕਿਹਾ ਕਿ ਇਸ ਹਰਡ ਇਮਿਊਨਿਟੀ ਨੂੰ ਹਾਸਲ ਕਰਨ ਲਈ ਲੋਕਾਂ ਨੂੰ ਇੱਕ ਕੀਮਤ ਚੁਕਾਉਣੀ ਪਵੇਗੀ। ਇਸ ਲਈ