ਹਜ਼ਾਰਾਂ ਲੋਕਾਂ ਨੇ ਜਾਰਜ ਫਲਾਇਡ ਨੂੰ ਦਿੱਤੀ ਅੰਤਿਮ ਵਿਦਾਇਗੀ, ਪੁਲਿਸ ਨੇ ਕੀਤਾ ਲਾਠੀਚਾਰਜ
‘ਦ ਖ਼ਾਲਸ ਬਿਊਰੋ:- ਪਿਛਲੇ ਦਿਨੀਂ ਅਮਰੀਕਾ ਵਿੱਚ ਪੁਲਿਸ ਹਿਰਾਸਤ ਦੌਰਾਨ ਮਾਰੇ ਗਏ ਜਾਰਜ ਫਲਾਇਡ ਨਾਂ ਦੇ ਵਿਅਕਤੀ ਦਾ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਅਧੀਨ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਕਈ ਉੱਘੀਆਂ ਸਖ਼ਸ਼ੀਅਤਾਂ ਨੇ ਹਿੱਸਾ ਲਿਆ। ਲੋਕਾਂ ਨੇ ਸੇਜਲ ਅੱਖਾਂ ਨਾਲ ਜਾਰਜ ਫਲਾਇਡ ਦੇ ਸੁਨਹਿਰੀ ਤਾਬੂਤ ਨੂੰ ਅੰਤਿਮ ਵਿਦਾਇਗੀ ਦਿੱਤੀ। ਪੁਲਿਸ ਹਿਰਾਸਤ ਵਿੱਚ ਹੋਈ ਇਸ