ਕੈਪਟਨ ਨੂੰ ਆਪਣੇ ਤੇ ਬੇਗਾਨਿਆਂ ਦਾ ਲੱਗਾ ਪਤਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਿੰਨ ਸੰਸਦ ਮੈਂਬਰ ਮਿਲੇ ਹਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਜਸਬੀਰ ਡਿੰਪਾ ਅਤੇ ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਕੀਤੀ ਹੈ। ਮੀਟਿੰਗ ਵਿੱਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਮੌਜੂਦ ਰਹੇ। ਆਪਣੇ ਹੀ ਵਿਧਾਇਕਾਂ ਵੱਲੋਂ ਖੜ੍ਹੀ ਕੀਤੀ ਜਾ ਰਹੀ ਬਗਾਵਤ ਦੌਰਾਨ