ਅਕਾਲ ਤਖਤ ਤੋਂ ਕਿਸਾਨਾਂ ਨੂੰ ਹੋਕਾ, ‘ ਝੋਨਾ ਘਟਾਓ, ਪੰਜਾਬ ਬਚਾਓ’
ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਮਨੁੱਖਤਾ ਦੇ ਭਲੇ ਵਾਲੀ ਇੱਕ ਅਨੋਖੀ ਅਰਦਾਸ ਹੋਈ ਹੈ। ਖੇਤੀਬਾੜੀ ਅਤੇ ਵਾਤਾਵਰਨ ਕੇਂਦਰ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਪੰਜਾਬ ਦੇ ਪਾਣੀ ਨੂੰ ਬਚਾਉਣ ਦਾ ਹੋਕਾ ਦਿੰਦੀ ਮੁਹਿੰਮ ਝੋਨਾ ਘਟਾਓ, ਪੰਜਾਬ ਬਚਾਓ ਤਹਿਤ ਜਲ ਚੇਤਨਾ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਯਾਤਰਾ ਤਹਿਤ ਪੰਜਾਬ ਵਿੱਚ ਵਾਤਾਵਰਨ ਪ੍ਰੇਮੀਆਂ,