ਕੈਨੇਡਾ ‘ਚ 8 ਸਤੰਬਰ ਤੋਂ ਸਕੂਲ ਖੋਲ੍ਹਣ ਦੀ ਤਿਆਰੀ, ਜਾਰੀ ਕੀਤੇ ਖ਼ਾਸ ਦਿਸ਼ਾ-ਨਿਰਦੇਸ਼
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੌਰਾਨ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਕਿੰਡਰਗਾਰਟਨ ਤੋਂ ਗ੍ਰੇਡ 12 ਤੱਕ ਦੇ ਵਿਦਿਆਰਥੀਆਂ ਲਈ 8 ਸਤੰਬਰ ਤੋਂ ਸਕੂਲ ਖੁੱਲ੍ਹ ਜਾਣਗੇ। ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਿੱਖਿਆ ਮੰਤਰੀ ਰੌਬ ਫ਼ਲੈਮਿੰਗ ਨੇ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਕੋਵਿਡ-19 ਐਕਸ਼ਨ ਪਲੈਨ ਤਹਿਤ ਸਕੂਲਾਂ ਵਿੱਚ ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ 45.6 ਮਿਲੀਅਨ ਡਾਲਰ ਦਾ ਨਿਵੇਸ਼