ਹਰਿਆਣਾ ਦੇ ਗ੍ਰਹਿ ਮੰਤਰੀ ਨੇ ਕਿਸਾਨੀ ਅੰਦੋਲਨ ਲਈ ਮੁੜ ਵਰਤਿਆ ਇਹ ਸ਼ਬਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਬਾਰਡਰਾਂ ‘ਤੇ ਕਿਸਾਨੀ ਅੰਦੋਲਨ ਨੂੰ ਕਰੀਬ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਕਿਸਾਨੀ ਅੰਦੋਲਨ ਨੂੰ ਭਾਰਤ ਸਮੇਤ ਵਿਦੇਸ਼ਾਂ ਦੇ ਲੋਕਾਂ ਦਾ ਸਮਰਥਨ ਵੀ ਪ੍ਰਾਪਤ ਹੋਇਆ ਹੈ। ਜਿੱਥੇ ਕਿਸਾਨੀ ਅੰਦੋਲਨ ਨੂੰ ਲੋਕਾਂ ਦਾ ਸਾਥ ਪ੍ਰਾਪਤ ਹੋਇਆ, ਉੱਥੇ ਹੀ ਕਿਸਾਨੀ ਅੰਦੋਲਨ ਦੀ ਕੁੱਝ ਸਿਆਸੀ ਲੀਡਰਾਂ ਵੱਲੋਂ ਆਲੋਚਨਾ ਵੀ ਕੀਤੀ