ਖਿਡਾਰੀਆਂ ਲਈ ਵੱਡੀ ਖ਼ਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਇੱਕ ਵੱਡਾ ਐਲਾਨ ਕੀਤਾ ਹੈ, ਜਿਸ ਨਾਲ ਖਿਡਾਰੀਆਂ ਨੂੰ ਰੁਜ਼ਗਾਰ ਦਾ ਮੌਕਾ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਚੰਨੀ ਨੇ ਖੇਡ ਵਿਭਾਗ ਨੂੰ ਅਗਲੀ