ਕਿਸਾਨ ਘਿਰਾਉ ਕਰਨ ਦੀ ਥਾਂ ਕਰਦੇ ਹਨ ਗੁੰਡਾਗਰਦੀ – ਗਰੇਵਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕਿਸਾਨਾਂ ਵੱਲੋਂ ਮਨਾਏ ਗਏ ਕ੍ਰਾਂਤੀ ਦਿਹਾੜੇ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਕਿਸਾਨ ਇਹ ਗੱਲ ਗਲਤ ਕਹਿੰਦੇ ਹਨ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਸੁਣਦੀ, ਸਰਕਾਰ ਉਨ੍ਹਾਂ ਦੀ ਸਾਰੀ ਗੱਲ ਸੁਣਦੀ ਹੈ। ਜਦੋਂ ਮੈਂ ਕਿਸਾਨਾਂ ਨੂੰ ਕਿਹਾ ਸੀ ਕਿ ਇਹ ਖੇਤੀ ਕਾਨੂੰਨ ਰੱਦ ਨਹੀਂ