ਖ਼ਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹੈ ਹੋਲਾ ਮਹੱਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਉਤਸ਼ਾਹ ਅਤੇ ਸ਼ਰਧਾ ਦੇ ਨਾਲ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਮਨਮੋਹਕ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। ਪੂਰਾ ਅਨੰਦਪੁਰ ਸ਼ਹਿਰ ਫੁੱਲਾਂ ਦੀ ਖੁਸ਼ਬੂ ਨਾਲ
