ਖੇਤੀਬਾੜੀ ਯੂਨੀਵਰਸਿਟੀ ਵਿੱਚ ਵੀ ਪਹੁੰਚ ਗਏ ਕਿਸਾਨ, ਪੂਰਾ ਪੰਜਾਬ ਹੋਇਆ ਕੱਠਾ, ਅਹਿਮ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਵਾਢੀ ਦੇ ਸੀਜ਼ਨ ਵਿੱਚ ਕਿਸਾਨਾਂ, ਮਜ਼ਦੂਰਾਂ ਨੂੰ ਦਿੱਲੀ ਦੇ ਮੋਰਚਿਆਂ ਤੋਂ ਆਪਣੇ ਘਰਾਂ ਨੂੰ ਜਾਣ ਲਈ ਕਿਹਾ ਤਾਂ ਜੋ ਉਹ ਆਪਣੀ ਫਸਲਾਂ ਦੀ ਸੰਭਾਲ ਕਰ ਸਕਣ। ਕਿਸਾਨ ਲੀਡਰਾਂ ਨੇ ਕਿਹਾ ਕਿ ਦਿੱਲੀ ਮੋਰਚੇ ਨੂੰ ਇਸ ਦੌਰਾਨ ਵੀ ਉਨੀ ਹੀ ਤਾਕਤ ਵਿੱਚ ਰੱਖਿਆ ਜਾਵੇਗਾ। ਲੁਧਿਆਣਾ ਦੀ