ਕਿਸਾਨਾਂ ਦੇ ਭਾਰਤ ਬੰਦ ਨੂੰ ਵੱਡਾ ਹੁੰਗਾਰਾ, ਪੁਲਿਸ ਵੀ ਦੇ ਰਹੀ ਪੱਕਾ ਸਾਥ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਪੂਰਾ ਭਾਰਤ ਬੰਦ ਹੈ। ਕਿਸਾਨਾਂ, ਨੌਜਵਾਨਾਂ ਸਮੇਤ ਹਰੇਗ ਵਰਗ ਵੱਲੋਂ ਭਾਰਤ ਬੰਦ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਹਰ ਕੋਈ ਆਪਣੇ ਪੱਧਰ ‘ਤੇ ਕਿਸਾਨਾਂ ਦਾ ਸਾਥ ਦੇ ਰਿਹਾ ਹੈ। ਸਾਰੇ ਬਾਜ਼ਾਰ ਬੰਦ ਨਜ਼ਰ ਆ ਰਹੇ ਹਨ ਅਤੇ ਸੜਕਾਂ ‘ਤੇ ਜ਼ਰੂਰੀ ਵਾਹਨਾਂ