ਕਿਸਾਨ ਲੀਡਰਾਂ ਨੇ ਲੱਖਾ ਸਿਧਾਣਾ ਨੂੰ ਗਲ ਨਾਲ ਲਾਇਆ, ਦੀਪ ਸਿੱਧੂ ਤੋਂ ਕਿਨਾਰਾ ਵਧਾਇਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਕਿਸਾਨ ਲੀਡਰ ਡਾ. ਦਰਸ਼ਨਪਾਲ ਨੇ ਕਿਸਾਨਾਂ ਨੂੰ ਫਸਲਾਂ ਦੀ ਸਿੱਧੀ ਅਦਾਇਗੀ ਬਾਰੇ ਆਪਣੇ ਵਿਚਾਰ ਸਪੱਸ਼ਟ ਕਰਦਿਆਂ ਕਿਹਾ ਕਿ ‘ਕਿਸਾਨ ਜਥੇਬੰਦੀਆਂ ਦਾ ਪਹਿਲਾਂ ਤੋਂ ਹੀ ਇਹ ਸਟੈਂਡ ਰਿਹਾ ਹੈ ਕਿ ਕਿਸਾਨਾਂ ਨੂੰ ਸਿੱਧੀ ਅਦਾਇਗੀ ਹੋਣੀ ਚਾਹੀਦੀ ਹੈ ਪਰ ਹਾਲ ਦੀ ਘੜੀ ਵਿੱਚ ਕਿਸਾਨੀ ਅੰਦੋਲਨ ਦੌਰਾਨ