‘ਆਪ’ ਦੇ ਰੋੋੜ ਸ਼ੋਅ ਕਾਰਨ ਠੱਪ ਹੋਈ ਆਵਾਜਾਈ
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮਾ ਪਾਰਟੀ ਵੱਲੋਂ ਅੱਜ ਅੰਮ੍ਰਿਤਸਰ ਵਿੱਚ ‘ਆਪ’ ਦੀ ਜਿੱਤ ਦਾ ਜਲੂਸ ਕੱਢਿਆ ਜਾਵੇਗਾ। ਲੋਕ ਆਪ ਦੀ ਜਿੱਤ ‘ਤੇ ਖੁਸ਼ੀ ‘ਚ ਭੰਗੜੇ ਪਾ ਰਹੇ ਹਨ। ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਮੌਕਾ ਦਿੱਤਾ ਹੈ। ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਅਜਿਹੀ ਹਨ੍ਹੇਰੀ ਚੱਲੀ ਕਿ ਵੱਡੇ-ਵੱਡੇ
