ਜੇਪੀ ਨੱਡਾ ਨੂੰ ਗੁੱਸਾ ਕਿਉਂ ਆਉਂਦੈ…
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਚੰਨੀ ਸਰਕਾਰ ਉੱਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਫੇਲ੍ਹ ਕਰਨ ਲਈ ਕੋਝੇ ਹੱਥਕੰਡੇ ਅਪਣਾਏ ਹਨ। ਚੰਨੀ ਸਰਕਾਰ ਦੇ ਸੁਰੱਖਿਆ ਦੇ ਅਧੂਰੇ ਬੰਦੋਬਸਤਾਂ ਕਾਰਨ ਪ੍ਰਧਾਨ ਮੰਤਰੀ ਨੂੰ ਫਿਰੋਜ਼ਪੁਰ ਰੈਲੀ ਰੱਦ ਕਰਨੀ ਪਈ। ਉਨ੍ਹਾਂ
