ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਸਿੱਖ ਸੰਗਤ ਤੇ ਪੁਲਿਸ ਵਿਚਕਾਰ ਕਿਉਂ ਹੋਈ ਝੜ੍ਹਪ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਹੋਲਾ ਮਹੱਲਾ ਮਨਾ ਰਹੇ ਸਿੱਖ ਸ਼ਰਧਾਲੂਆਂ ਦੀ ਪੁਲਿਸ ਨਾਲ ਝੜਪ ਹੋ ਗਈ, ਜਿਸ ‘ਚ ਚਾਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ। ਹਰ ਸਾਲ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਹੋਲਾ-ਮਹੱਲਾ ਮੌਕੇ ਇੱਕ ‘ਹੱਲਾ ਬੋਲ’ ਨਾਂ ਦੀ