https://khalastv.com/wp-admin/edit.php?post_type=post
test
test
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਹੈਰੀਟੇਜ ਸਟ੍ਰੀਟ ਵਿੱਚ ਗਿਆਨੀ ਟੀ-ਸਟਾਲ ਉੱਤੇ ਚਾਹ ਦੀਆਂ ਚੁਸਕੀਆਂ ਲਈਆਂ। ਇਸ ਮੌਕੇ ਉਨ੍ਹਾਂ ਨਾਲ ਦੋਵੇਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਜਪਾਨ ਦੀਆਂ ਰਹਿਣ ਵਾਲੀਆਂ ਦੋ ਦੁਨੀਆਂ ਦੀਆਂ ਸਭ ਤੋਂ ਬਜੁਰਗ ਭੈਣਾਂ ਨੇ ਵੱਖਰਾ ਰਿਕਾਰਡ ਬਣਾਇਆ ਹੈ। ਇਨ੍ਹਾਂ ਦੀ ਉਮਰ 107 ਸਾਲ ਤੋਂ 300 ਦਿਨ ਜਿਆਦਾ ਹੈ। ਇਹ ਦੋਵੇਂ ਜੋੜੀਆਂ ਲੱਗਦੀਆਂ ਹਨ।ਉਮੇਨਾ ਸੁਮੀਆਨਾ ਤੇ ਕਾਮੇ ਕੋਦਾਮਾ ਨਾਂ ਦੀਆਂ ਇਹ ਦੋ ਬਜੁਰਗ ਔਰਤਾਂ ਨੇ ਜਵਾਨ ਦੀਆਂ ਹੀ ਇਕੋ ਜਿਹੀਆਂ ਦਿਖਣ ਵਾਲੀਆਂ ਭੈਣਾਂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਢਾਬਿਆਂ, ਰੈਸਟੋਰੇਟਾਂ ਤੇ ਹੋਰ ਖਾਣ-ਪੀਣ ਵਾਲੀਆਂ ਥਾਵਾਂ ਉੱਤੇ ਇਹ ਚੀਜਾਂ ਬਣਾਉਣ ਵਾਲੇ ਕਰਿੰਦਿਆਂ ਦੀਆਂ ਲਾਪਰਵਾਹੀਆਂ ਅਕਸਰ ਚਰਚਾ ਦਾ ਵਿਸ਼ਾ ਬਣਦੀਆਂ ਹਨ। ਪਿਛਲੇ ਦਿਨੀਂ ਤੰਦੂਰ ਵਿੱਚ ਰੋਟੀ ਉੱਤੇ ਥੁੱਕ ਲਗਾ ਕੇ ਪਕਾਉਣ ਵਾਲਾ ਇਕ ਮੇਰਠ ਦਾ ਰਹਿਣ ਵਾਲਾ ਰਸੋਈਆ ਫੜਿਆ ਵੀ ਗਿਆ ਸੀ, ਜਿਸਨੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਸਨ।
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਲਕਾ ਟਾਂਡਾ ਉੜਮੁੜ ਦੇ ਪਿੰਡ ਮਿਰਜ਼ਾਪੁਰ ਦੇ ਵਾਸੀਆਂ ਨੇ ਅਕਾਲੀ ਦਲ ਤੇ ਬਸਪਾ ਗਠਜੋੜ ਵੱਲੋਂ ਕੰਧਾਂ ਉੱਤੇ ਲਿਖੀ ਜਾ ਰਹੀ ਝੂਠੀ ਬਿਆਨਬਾਜ਼ੀ ਦਾ ਸਖਤ ਨੋਟਿਸ ਲਿਆ ਹੈ।ਇਸ ਦੌਰਾਨ ਪਿੰਡ ਵਾਸੀਆਂ ਨੇ ਦੀਵਾਰਾਂ ਉੱਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਬਾਰੇ ਲਿਖੇ ਅਕਾਲੀ ਦਲ ਦੇ ਵਾਅਦੇ ਨੂੰ ਲਿਖਣ ਆਏ ਵਿਅਕਤੀ ਕੋਲੋਂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 1358 ਉੱਤੇ ਲਿਖੀ ਬਾਣੀ ਨਹੀਂ ਪੜ੍ਹ ਸਕੇ। ਉਨ੍ਹਾਂ ਨੂੰ ਅਯੋਗ ਕਰਾਰ ਦਿੰਦਿਆਂ ਡਾਇਰੈਕਟੋਰੇਟ ਆਫ ਗੁਰੂਦੁਆਰਾ ਕਮਿਸ਼ਨ ਨੇ ਫੇਲ੍ਹ ਕਰ ਦਿੱਤਾ ਹੈ।ਕਮਿਸ਼ਨ ਵੱਲੋਂ ਜਾਰੀ ਚਿੱਠੀ ਅਨੁਸਾਰ ਸਿਰਸਾ ਨੇ ਆਪਣੀ ਮਰਜ਼ੀ ਨਾਲ 46 ਸ਼ਬਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਸੋਸ਼ਲ ਮੀਡੀਆ, ਪ੍ਰਿੰਟ ਅਤੇ ਇਲੈੱਕਟ੍ਰਾਨਿਕ ਮੀਡੀਆ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵੀ ਵਿਅਕਤੀ ਦੀ ਪਛਾਣ ਨੂੰ ਦਰਸਾਉਣ ਲਈ ‘ਦਲਿਤ’ ਸ਼ਬਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਅਸੀਂ ਕਿਸੇ ਦਾ ਜਨਮ ਦਿਨ ਮਨਾਉਂਦੇ ਹਾਂ, ਅਸੀਂ ਵਰ੍ਹੇਗੰਢ ਮਨਾਉਂਦੇ ਹਾਂ ਤਾਂ ਜੇ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦਾ ਇੱਕ ਸਾਲ ਪੂਰਾ ਹੋਣ ‘ਤੇ ਕਾਲਾ ਦਿਵਸ ਮਨਾ ਲਿਆ ਤਾਂ ਉਸ ਵਿੱਚ ਕੋਈ ਮਾੜਾ ਨਹੀਂ ਕੀਤਾ। ਸਾਡੇ ਇਸ ਕਦਮ ਦੇ ਨਾਲ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੇਂਦਰ ਸਰਕਾਰ ਨੇ ਰੱਖਿਆ ਮੰਤਰਾਲੇ ਦੇ ਹਵਾਲੇ ਨਾਲ ਸੁਪਰੀਮ ਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਔਰਤਾਂ ਨੂੰ ਨੈਸ਼ਨਲ ਡਿਫੈਂਸ ਅਕਾਦਮੀ ਯਾਨੀ ਕਿ ਐੱਨਡੀਏ ਵਿੱਚ ਦਾਖਿਲੇ ਲਈ ਜਰੂਰੀ ਤਿਆਰੀਆਂ ਅਗਲੇ ਸਾਲ 2022 ਦੇ ਮਈ ਮਹੀਨੇ ਤੱਕ ਕਰ ਲਈਆਂ ਜਾਣਗੀਆਂ। ਇਸ ਬਾਰੇ ਰੱਖਿਆ ਮੰਤਰਾਲੇ ਨੇ ਸੁਪਰੀਮ ਕੋਰਟ ਵਿੱਚ ਇਕ ਹਲਫਨਾਮਾ ਵੀ ਦਾਖਿਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਸਾਨ ਲੀਡਰਾਂ ਨੂੰ ਅਕਾਲੀ ਲੀਡਰਾਂ ਨਾਲ ਹੋਈ ਬਦਸਲੂਕੀ ਦੀ ਨਿੰਦਾ ਕਰਦਿਆਂ ਅਪੀਲ ਕੀਤੀ ਕਿ ਕਿਸਾਨ ਲੀਡਰ ਇਸ ਗੱਲ ਵੱਲ ਧਿਆਨ ਦੇਣ ਕਿ ਕਿਸਾਨੀ ਅੰਦੋਲਨ ਵਿੱਚ ਕਿਤੇ ਕੋਈ ਇਸ ਤਰ੍ਹਾਂ ਦੀਆਂ ਏਜੰਸੀਆਂ, ਇਸ ਤਰ੍ਹਾਂ ਦੇ ਲੋਕ ਤਾਂ ਨਹੀਂ ਵੜ੍ਹ ਗਏ