International

ਹਾਲੇ ਨਹੀਂ ਸੁਧਰਿਆ ਤਾਲਿਬਾਨ, ਰਿਪੋਰਟਾਂ ਵਿੱਚ ਹੋ ਗਿਆ ਨਵਾਂ ਖੁਲਾਸਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਤਾਲਿਬਾਨ ਦਾ ਖੌਫਨਾਕ ਚਿਹਰਾ ਲੋਕ ਮਨਾਂ ਵਿੱਚ ਜਿਸ ਤਰ੍ਹਾਂ ਨਾਲ ਬਣਿਆ ਹੋਇਆ ਹੈ, ਉਸਨੂੰ ਲੈ ਕੇ ਕਈ ਤਰ੍ਹਾਂ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਪ੍ਰਮੁੱਖ ਮਨੁੱਖੀ ਅਧਿਕਾਰ ਸੰਸਥਾਵਾਂ ਨੇ ਤਾਲਿਬਾਨ ਉੱਤੇ ਦੇਸ਼ ਵਿਚ ਸੱਤਾ ਸੰਭਾਲਣ ਤੋਂ ਬਾਅਦ ਵੀ ਆਮ ਲੋਕਾਂ ਉੱਤੇ ਤਸ਼ੱਦਦ ਕਰਨ ਦੇ ਦੋਸ਼ ਲਗਾਏ ਹਨ। ਐਮਨੇਸਟੀ ਇੰਟਰਨੈਸ਼ਨਲ

Read More
India Punjab

ਪੰਜਾਬ ਯੂਨੀਵਰਸਿਟੀ ਨੇ ਕਈ ਬੂਥਾਂ ‘ਤੇ ਚੋਣਾਂ ਅੱਗੇ ਪਾਈਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਯੂਨੀਵਰਸਿਟੀ ਦੇ ਗ੍ਰੈਜੂਏਟ ਹਲਕੇ ਲਈ 26 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਕਈ ਬੂਥਾਂ ਦੀ ਚੋਣ ਮੁਲਤਵੀ ਕਰ ਦਿੱਤੀ ਹੈ। ਨਵੀਆਂ ਤਰੀਕਾਂ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ। ਗ੍ਰੈਜੂਏਟ ਹਲਕੇ ਦੀਆਂ ਕੁੱਲ 15 ਸੀਟਾਂ ਲਈ ਵੋਟਾਂ ਪੈਣੀਆਂ ਹਨ।ਜਿਨ੍ਹਾਂ ਬੂਥਾਂ ਦੀ ਚੋਣ ਮੁਲਤਵੀ ਕੀਤੀ ਗਈ ਹੈ, ਉਨ੍ਹਾਂ ਵਿੱਚ ਅੰਮ੍ਰਿਤਸਰ ਦੇ

Read More
International

ਲੜਕੀਆਂ ਦੇ ਸਕੂਲ ਜਾਣ ਬਾਰੇ ਕੀ ਕਹਿੰਦਾ ਹੈ ਤਾਲਿਬਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਵਿੱਚ ਸੱਤਾ ਕਾਬਿਜ਼ ਕਰਨ ਤੋਂ ਬਾਅਦ ਉੱਥੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਚਰਚਾ ਛਿੜੀ ਰਹਿੰਦੀ ਹੈ। ਹਾਲਾਂਕਿ ਤਾਲਿਬਾਨ ਨੇ ਜ਼ਰੂਰ ਭਰੋਸਾ ਖੱਟਣ ਦੀ ਨੀਅਤ ਨਾਲ ਔਰਤਾਂ ਦੀ ਜ਼ਿੰਦਗੀ ਆਮ ਵਾਂਗ ਰਹਿਣ ਦੇ ਕਈ ਵਾਰ ਹਵਾਲੇ ਦਿੱਤੇ ਹਨ। ਹੁਣ ਤਾਲਿਬਾਨ ਨੇ ਕੁੜੀਆਂ ਦੇ ਸਕੂਲ ਜਾਣ ਨੂੰ ਲੈ ਕੇ ਬਿਆਨ

Read More
Punjab

ਹੁਣ ਬੋਲਣ ਲੱਗਿਆਂ ਇਸ ਗੱਲ ਦਾ ਰੱਖਿਓ ਧਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੋਲਣ ਦੇ ਅਧਿਕਾਰ ਬਾਰੇ ਇੱਕ ਟਿੱਪਣੀ ਕਰਦਿਆਂ ਕਿਹਾ ਕਿ ਬੋਲਣ ਦੀ ਆਜ਼ਾਦੀ ਮਤਲਬ ਇਹ ਨਹੀਂ ਕਿ ਕਿਸੇ ਧਰਮ ਜਾਂ ਸਮੂਹ ਲਈ ਅਪਮਾਨਜਕ ਸ਼ਬਦਾਂ ਦਾ ਇਸਤੇਮਾਲ ਕੀਤਾ ਜਾਵੇ। ਦਰਅਸਲ, ਅਦਾਲਤ ਨੇ ਹੁਸ਼ਿਆਰਪੁਰ ਦੇ ਇੱਕ ਕੇਸ ਦੀ ਸੁਣਵਾਈ ਦੌਰਾਨ ਇਹ ਟਿੱਪਣੀ ਕੀਤੀ ਹੈ। ਮੁਲਜ਼ਮ ਵੱਲੋਂ

Read More
International

ਕੈਨੇਡਾ ਦੀ ਸੱਤਾ ‘ਤੇ ਮੁੜ ਕਾਬਜ਼ ਹੋਏ ਜਸਟਿਨ ਟਰੂਡੋ

‘ਦ ਖ਼ਾਲਸ ਬਿਊਰੋ :- ਕੈਨੇਡਾ ਵਿੱਚ ਅੱਜ ਨਵੀਂ ਫੈਡਰਲ ਸਰਕਾਰ ਬਣਾਉਣ ਲਈ ਵੋਟਾਂ ਪਈਆਂ ਹਨ। ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਪੈਪੀਨਿਊ ਤੋਂ ਆਪਣੀ ਸੀਟ ਜਿੱਤ ਲਈ ਹੈ। ਉਨ੍ਹਾਂ ਨੇ ਟਵੀਟ ਕਰਕੇ ਪਾਰਟੀ ਵਰਕਰਾਂ ਦਾ ਧੰਨਵਾਦ ਵੀ ਕੀਤਾ ਹੈ। ਟਰੂਡੋ ਕੈਨੇਡਾ ਦੇ ਪ੍ਰਧਾਨ ਮੰਤਰੀ ਬਣੇ ਰਹਿਣਗੇ ਪਰ ਰੁਝਾਨਾਂ ਮੁਤਾਬਕ ਉਨ੍ਹਾਂ ਦੀ ਪਾਰਟੀ ਇਸ ਵਾਰ ਵੀ

Read More
Punjab

ਪ੍ਰਦਰਸ਼ਨਕਾਰੀਆਂ ਨੇ ਨਹੀਂ ਮੰਨੀ ਨਵੇਂ CM ਦੀ ਗੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ੍ਹ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਧਰਨੇ ਸਮਾਪਤ ਕਰਕੇ ਡਿਊਟੀ ‘ਤੇ ਵਾਪਸ ਜਾਣ ਦੀ ਅਪੀਲ ਕੀਤੀ ਸੀ। ਪਰ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਅਪੀਲ ਨੂੰ ਨਕਾਰਦਿਆਂ ਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਚੰਨੀ ਨੇ ਸਾਰੇ ਮੁਲਾਜ਼ਮਾਂ ਕੋਲੋਂ

Read More
Punjab

ਪੰਜਾਬ ਸਰਕਾਰ ‘ਚ ਵੱਡੇ ਪੱਧਰ ‘ਤੇ ਫੇਰਬਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਹੁਦੇ ਦੀ ਸਹੁੰ ਚੁੱਕਣ ਦੇ ਦੂਜੇ ਦਿਨ ਹੀ ਪ੍ਰਸ਼ਾਸਨ ਵਿੱਚ ਫੇਰਬਦਲੀ ਸ਼ੁਰੂ ਕਰ ਦਿੱਤੀ ਹੈ। ਲੰਘੇ ਕੱਲ੍ਹ ਮੁੱਖ ਮੰਤਰੀ ਦਫ਼ਤਰ ਲਈ ਪ੍ਰਿੰਸੀਪਲ ਸਕੱਤਰ ਅਤੇ ਸਪੈਸ਼ਲ ਪ੍ਰਿੰਸੀਪਲ ਲਾਉਣ ਤੋਂ ਬਾਅਦ ਅੱਜ ਨੌਂ ਆਈਏਐੱਸ ਅਤੇ ਦੋ ਪੀਸੀਐੱਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਉਂਝ,

Read More
Punjab

ਦਿੱਲੀ ਨੂੰ ਰਵਾਨਾ ਨਵੀਂ ਸਰਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਹਨਾਂ ਦੇ ਨਾਲ ਦੋਵੇਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚਾਰਟਰ ਫਲਾਇਟ ਲੈ ਕੇ ਦਿੱਲੀ ਹਾਈ ਕਮਾਨ ਨਾਲ ਮੁਲਾਕਾਤ ਕਰਨ ਲਈ ਦਿੱਲੀ ਲਈ ਰਵਾਨਾ ਹੋ ਗਏ ਹਨ। ਸਾਬਕਾ ਮੰਤਰੀ

Read More
Punjab

ਹੁਣ ਘਰੋਂ ਨਹੀਂ ਦਫ਼ਤਰਾਂ ਤੋਂ ਹੋਣਗੇ ਸਾਰੇ ਕੰਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਵੀ ਇੱਕ ਅਹਿਮ ਐਲਾਨ ਕੀਤਾ ਹੈ, ਜੋ ਸ਼ਾਇਦ ਕਈ ਅਧਿਕਾਰੀਆਂ ਨੂੰ ਵਧੀਆ ਲੱਗੇ ਅਤੇ ਕਈ ਨੱਕ-ਮੂੰਹ ਫੇਰਨ। ਚਰਨਜੀਤ ਸਿੰਘ ਚੰਨੀ ਨੇ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਵੇਰ 9 ਵਜੇ ਆਪਣੇ ਦਫ਼ਤਰਾਂ ਵਿੱਚ ਪਹੁੰਚਣ

Read More
Punjab

ਚਾਰ ਘੰਟੇ ਚੱਲੀ ਕੈਬਨਿਟ ਮੀਟਿੰਗ ‘ਚ ਲਏ ਅਹਿਮ ਫੈਸਲੇ 2 ਅਕਤੂਬਰ ਤੋਂ ਹੋਣਗੇ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਪੰਜਾਬ ਦੇ ਨਵੇਂ 16ਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਤਿੰਨ ਮੈਂਬਰੀ ਕੈਬਨਿਟ ਮੀਟਿੰਗ ਕੀਤੀ। ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਕਾਰਜਕਾਲ ਦੇ ਪਹਿਲੇ ਦੀ ਦਿਨ ਕਾਫ਼ੀ ਸਰਗਰਮ ਨਜ਼ਰ ਆਏ। ਬੈਠਕ ਵਿੱਚ ਕਈ

Read More