ਜਾਖੜ ਨੂੰ ਰਾਵਤ ਦੀ ਆਹ ਗੱਲ ਨਹੀਂ ਆਈ ਪਸੰਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਦੇ ਨਵੇਂ ਚੁਣੇ ਗਏ 27ਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਹੁੰ ਚੁੱਕ ਸਮਾਗਮ ਹੈ। ਕਾਂਗਰਸ ਪਾਰਟੀ ਦੇ ਸਾਰੇ ਲੀਡਰ ਰਾਜਭਵਨ ਵਿਖੇ ਪਹੁੰਚ ਰਹੇ ਹਨ। ਇਸ ਦੌਰਾਨ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਸਾਬਕਾ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੇ ਵਿਚਾਲੇ ਵਿਵਾਦ ਪੈਦਾ ਹੋ ਗਿਆ