ਇੱਕ ਪਾਸੇ ਖੇਤੀ ਕਾਨੂੰਨਾਂ ਦੀ ਚਿੰਤਾ, ਦੂਜੇ ਪਾਸੇ ਮੌਸਮ ਦੇ ਬਦਲਦੇ ਮਿਜ਼ਾਜ ਦਾ ਫਿਕਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇੱਕ ਪਾਸੇ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਦਿੱਲੀ ਦੇ ਬਾਰਡਰਾਂ ‘ਤੇ ਕਈ ਦਿਨਾਂ ਤੋਂ ਆਪਣੇ ਪਰਿਵਾਰਾਂ ਤੋਂ ਦੂਰ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਮੌਸਮ ਦੀ ਮਾਰ ਵੀ ਕਿਸਾਨਾਂ ਨੂੰ ਝੱਲਣੀ ਪੈ ਰਹੀ ਹੈ। ਮੌਸਮ ਖਰਾਬ ਹੋਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਤਬਾਹ ਹੋ ਰਹੀ