ਸਿੱਧੂ ਨੇ ਆਪਣੀ ਹੀ ਸਰਕਾਰ ‘ਤੇ ਵਿੰਨ੍ਹੇ ਨਿਸ਼ਾਨੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਵਾਲੀ ਗਿਫਟ ਉੱਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਨੂੰ ਤੋਹਫੇ ਨਹੀਂ, ਰੋਡਮੈਪ ਦੀ ਲੋੜ ਹੈ। ਪੰਜਾਬ ਨੂੰ ਰੋਡਮੈਪ ਦੱਸਣਾ ਪਵੇਗਾ। ਸਿੱਧੂ ਨੇ ਕਿਹਾ ਕਿ ਆਖਰੀ ਦੋ ਮਹੀਨਿਆਂ ਵਿੱਚ ਲੌਲੀਪਾਪ ਵੰਡੇ ਜਾਂਦੇ ਹਨ। ਦੀਵਾਲੀ