ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਕਿਸਮ ਦਾ ਇੱਕ ਵੱਖਰਾ ਫੈਸਲਾ ਲੈਂਦਿਆਂ ਕਿਹਾ ਹੈ ਕਿ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕੀਤਾ ਜਾਵੇ। ਇਹ ਫੈਸਲਾ ਸਹਿਕਾਰੀ ਬੈਂਕਾਂ ਨੂੰ ਮੁੜ ਤੋਂ ਸੁਰਜੀਤ ਕਰਨ ਦਾ ਮੀਲ ਪੱਥਰ ਸਾਬਿਤ ਹੋਵੇਗਾ। ਪੰਜਾਬ ਸਰਕਾਰ ਦਾ ਜ਼ਿਆਦਾਤਾਰ ਲੈਣ-ਦੇਣ ਸਟੇਟ ਬੈਂਕ ਆਫ