ਅਮਰੀਕਾ ਨੇ ਭਾਰਤ ਦੇ ਇਸ ਫੈਸਲੇ ‘ਚ ਦਿੱਤੀ ਆਪਣੀ ਰਾਏ
‘ਦ ਖ਼ਾਲਸ ਬਿਊਰੋ :- ਅਮਰੀਕਾ ਨੇ ਰੂਸ ਵੱਲੋਂ ਭਾਰਤ ਨੂੰ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਵੇਚਣ ਕਾਰਨ ਖਿੱਤੇ ਵਿੱਚ ਅਸਥਿਰਤਾ ਪੈਦਾ ਹੋਣ ਦਾ ਦਾਅਵਾ ਕੀਤਾ ਹੈ। ਅਮਰੀਕਾ ਨੇ ਕਿਹਾ ਕਿ ਰੂਸ ਵੱਲੋਂ ਭਾਰਤ ਨੂੰ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀਆਂ ਦੀ ਵਿਕਰੀ ਇਸ ਖੇਤਰ ਅਤੇ ਇਸ ਤੋਂ ਬਾਹਰ ਅਸਥਿਰਤਾ ਪੈਦਾ ਕਰਨ ਵਿੱਚ ਮਾਸਕੋ ਦੀ ਭੂਮਿਕਾ ਨੂੰ ਦਰਸਾਉਂਦੀ ਹੈ।

ਮਹਾਰਾਸ਼ਟਰ ਵਿਧਾਨ ਸਭਾ ਦੇ 12 ਵਿਧਾਇਕਾਂ ਦੀ ਮੁਅੱਤਲੀ ‘ਤੇ ਸੁਪਰੀਮ ਕੋਰਟ ਦੀ ਟਿੱਪਣੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ 12 ਭਾਜਪਾ ਵਿਧਾਇਕਾਂ ਨੂੰ ਮੁਅੱਤਲ ਕਰਨ ਦੇ ਮਾਮਲੇ ‘ਤੇ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਵਿਧਾਨ ਸਭਾ ਦੇ 12 ਭਾਜਪਾ ਵਿਧਾਇਕਾਂ ਨੂੰ ਜੁਲਾਈ 2021 ‘ਚ ਹੋਏ ਸੈਸ਼ਨ ਦੀ ਬਾਕੀ ਮਿਆਦ ਤੋਂ ਬਾਅਦ ਤੱਕ ਲਈ ਮੁਅੱਤਲ ਕਰਨ ਦੇ ਪ੍ਰਸਤਾਵ