ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਘਟਨਾ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਹਨ।