ਪੁਲਿਸ ਨੇ ਟਿਕਰੀ ਬਾਰਡਰ ਤੋਂ ਹਟਾਉਣੇ ਸ਼ੁਰੂ ਕੀਤੇ ਬੈਰੀਕੇਡਸ
‘ਦ ਖ਼ਾਲਸ ਟੀਵੀ ਬਿਊਰੋ:-ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਤੋਂ ਬੈਰੀਕੇਡਸ ਹਟਾਣੇ ਸ਼ੁਰੂ ਕਰ ਦਿੱਤੇ ਹਨ। ਪੁਲਿਸ ਕਿਸਾਨ ਅੰਦੋਲਨ ਦੇ ਆਲੇ ਦੁਆਲੇ ਦਾ ਰਸਤਾ ਸਾਫ ਕਰਨ ਵਿੱਚ ਜੁਟ ਗਈ ਹੈ। ਪਤਾ ਲੱਗਾ ਹੈ ਕਿ ਹਰਿਆਣਾ ਦੇ ਗ੍ਰਹਿ ਸਕੱਤਰ, ਝੱਜਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਮੁਖੀ ਨੇ ਦੌਰਾ ਕੀਤਾ ਹੈ। ਪ੍ਰਸ਼ਾਸਨ ਦੇ ਬੁਲਾਰੇ ਦਾ ਕਹਿਣਾ ਹੈ ਕਿ
