ਸਕੂਲੀ ਬੱਚਿਆਂ ਦੇ ਪ੍ਰਸ਼ਨ ਪੱਤਰ ਬਣੇ ਚੋਣ ਪ੍ਰਚਾਰ ਦਾ ਮਾਧਿਅਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਕੂਲੀ ਸਿੱਖਿੱਆ ਦਾ ਪੱਧਰ ਸੁਧਾਰਨ ਲਈ ਹੋਣ ਵਾਲੀ ਰਾਸ਼ਟਰੀ ਉਪਲੱਬਧੀ ਸਰਵੇਖਣ (NAS –National achievement survey) ਪ੍ਰੀਖਿਆ ਲਈ ਤਿਆਰ ਅਭਿਆਸ ਪ੍ਰਸ਼ਨ-ਪੱਤਰ ਵਿੱਚ ਪੰਜਾਬ ਸਰਕਾਰ ਦਾ ਇਸ਼ਤਿਹਾਰ ਵੇਖਣ ਨੂੰ ਮਿਲਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਲਈ ਅਭਿਆਸ ਪ੍ਰਸ਼ਨ ਪੱਤਰ ਭੇਜੇ ਗਏ ਹਨ, ਜਿਸ ਵਿੱਚ ਸਮਾਜਕ