ਭਾਜਪਾ ‘ਚ ਸ਼ਾਮਿਲ ਹੋਏ ਖਲੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਸ਼ਵ ਪ੍ਰਸਿੱਧ ਰੈਸਲਰ ਦਲੀਪ ਸਿੰਘ ਉਰਫ਼ ਗ੍ਰੇਟ ਖਲੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਬੀਜੇਪੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਖਲੀ ਨੇ ਕੁੱਝ ਭਾਜਪਾ ਆਗੂਆਂ ਦੇ ਨਾਲ ਮੁਲਾਕਾਤ ਵੀ ਕੀਤੀ ਸੀ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਸ਼ਵ ਪ੍ਰਸਿੱਧ ਰੈਸਲਰ ਦਲੀਪ ਸਿੰਘ ਉਰਫ਼ ਗ੍ਰੇਟ ਖਲੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਬੀਜੇਪੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਖਲੀ ਨੇ ਕੁੱਝ ਭਾਜਪਾ ਆਗੂਆਂ ਦੇ ਨਾਲ ਮੁਲਾਕਾਤ ਵੀ ਕੀਤੀ ਸੀ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤੇਲੰਗਨਾ ਰਾਸ਼ਟਰ ਸਮਿਤੀ (ਟੀਆਰਐੱਸ) ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਮਤਾ ਪੇਸ਼ ਕੀਤਾ ਹੈ। ਇਨ੍ਹਾਂ ਸੰਸਦ ਮੈਂਬਰਾਂ ਨੇ ਰਾਜ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਹੋਈ ਚਰਚਾ ਦਾ ਜਵਾਬ ਦਿੰਦੇ ਹੋਏ ਆਂਧਰਾ ਪ੍ਰਦੇਸ਼ ਪੁਨਰਗਠਨ ਬਿੱਲ ‘ਤੇ ਪੀਐੱਮ ਮੋਦੀ ਵੱਲੋਂ ਕੀਤੀ ਗਈ ਟਿੱਪਣੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਟਕਾ ਵਿੱਚ ਵਿਦਿਆਰਥਣਾਂ ਨੂੰ ਹਿਜਾਬ ਨਾ ਪਾਉਣ ਦੇਣ ਦਾ ਮਸਲਾ ਕਾਫ਼ੀ ਗਰਮਾ ਗਿਆ ਹੈ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਮਸ਼ਹੂਰ ਗੀਤਕਾਰ ਜਾਵੇਦ ਅਖ਼ਤਰ ਨੇ ਹਿਜਾਬ ਵਿਵਾਦ ਬਾਰੇ ਬੋਲਦਿਆਂ ਕਿਹਾ ਕਿ ਉਹ ਕਦੇ ਵੀ ਹਿਜਾਬ ਜਾਂ ਬੁਰਕਾ ਦੇ ਪੱਖ ਵਿੱਚ ਨਹੀਂ ਰਹੇ ਹਨ। ਉਨ੍ਹਾਂ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਦਿਆਂ ਕਿਹਾ ਕਿ ਆਪਣੇ ਆਪ ਨੂੰ ਆਮ ਆਦਮੀ ਦੱਸਣ ਵਾਲੇ ਕੇਜਰੀਵਾਲ ਨੇ ਪੈਸੇ, ਕਾਰਾਂ ਅਤੇ ਕੋਠੀਆਂ ਲੈ ਕੇ ਪਾਰਟੀ ਦੀਆਂ ਟਿਕਟਾਂ ਵੇਚੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੇ 117 ਉਮੀਦਵਾਰਾਂ ਵਿੱਚੋਂ
‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਹਿਜਾਬ ਵਿਵਾਦ ਨਾਲ ਸਬੰਧਤ ਪਟੀਸ਼ਨਾਂ ਨੂੰ ਕਰਨਾਟਕ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਤੁਰੰਤ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਰਨਾਟਕ ਹਾਈ ਕੋਰਟ ਨੇ ਅੱਜ ਪਹਿਲੀ ਵਾਰ ਇਸ ਮਾਮਲੇ ਦੀ ਸੁਣਵਾਈ ਕਰਨੀ ਹੈ ਅਤੇ
‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਉੱਤਰ ਪ੍ਰਦੇਸ਼ ਸੂਬੇ ਦੇ 11 ਜ਼ਿਲ੍ਹਿਆਂ ਦੀਆਂ 58 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹੈ। ਪੱਛਮੀ ਉੱਤਰ ਪ੍ਰਦੇਸ਼ ਦੀਆਂ ਜ਼ਿਆਦਾਤਰ ਸੀਟਾਂ ਪਹਿਲੇ ਪੜਾਅ ਵਿੱਚ ਸ਼ਾਮਲ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਕਮਿਸ਼ਨ ਦੇ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਟਕ ਦੇ ਹਿਜਾਬ ਵਿਵਾਦ ‘ਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸਲਾਮਾਬਾਦ ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀ ਨੂੰ ਤਲਬ ਕਰਕੇ ਆਪਣੀ ਚਿੰਤਾ ਪ੍ਰਗਟਾਈ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਸੂਬੇ ਕਰਨਾਟਕਾ ਵਿੱਚ ਮੁਸਲਿਮ ਵਿਦਿਆਰਥੀਆਂ ਦੇ ਹਿਜਾਬ ਪਾਉਣ ‘ਤੇ ਲੱਗੀ ਪਾਬੰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 13 ਫਰਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਲਈ ਆਉਣਗੇ। ਉਹ ਪਟਿਆਲਾ ‘ਚ ਚੋਣ ਪ੍ਰਚਾਰ ਕਰਨਗੇ। ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੀ 13 ਫਰਵਰੀ ਨੂੰ ਪਾਰਟੀ ਦੇ ਲਈ ਚੋਣ ਪ੍ਰਚਾਰ ਕਰਨ ਲਈ ਪੰਜਾਬ ਆਉਣਗੇ। ਤੁਹਾਨੂੰ ਦੱਸ ਦੇਈਏ ਕਿ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ 13 ਫਰਵਰੀ ਨੂੰ ਪੰਜਾਬ ਆਉਣਗੇ। ਕਾਂਗਰਸੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ 13 ਫਰਵਰੀ ਨੂੰ ਚੋਣ ਪ੍ਰਚਾਰ ਕਰਨ ਲਈ ਪੰਜਾਬ ਆ ਰਹੇ ਹਨ। ਉਹ ਪਟਿਆਲਾ ਵਿੱਚ ਚੋਣ ਪ੍ਰਚਾਰ ਕਰਨਗੇ। ਤੁਹਾਨੂੰ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਅੱਜ ਮੁੱਖ ਮੰਤਰੀ ਚੰਨੀ ‘ਤੇ ਖੂਬ ਨਿਸ਼ਾਨੇ ਕੱਸੇ। ਉਨ੍ਹਾਂ ਨੇ ਕਿਹਾ ਕਿ ਜਿਸ ਦੇ ਰਿਸ਼ਤੇਦਾਰ ਦੇ ਘਰ ਤੋਂ ਕ ਰੋੜਾਂ ਰੁਪ ਏ ਮਿਲਦੇ ਹਨ ਪਰ ਚੰਨੀ ਖੁਦ ਨੂੰ ਗਰੀਬ ਕਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਚੰਨੀ ਨੇ ਆਪਣੇ 111 ਦਿਨਾਂ ਦੇ ਕਾਰਜਕਾਲ