ਅਕਾਲੀ ਦਲ ਨੂੰ ਸਿੱਧੂ ਦੀ ਕਿਹੜੀ ਵੀਡੀਓ ਨਹੀਂ ਆਈ ਪਸੰਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਲ੍ਹ ਬੀਐੱਸਐੱਫ ਦੇ ਮਾਮਲੇ ’ਤੇ ਸਾਰੀਆਂ ਪਾਰਟੀਆਂ ਦੀ ਸਰਬ ਪਾਰਟੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੀ ਸ਼ਾਮਿਲ ਹੋਇਆ ਸੀ। ਸ਼੍ਰੋਮਣੀ ਅਕਾਲੀ ਦਲ ਨੇ ਸਰਬ ਪਾਰਟੀ ਮੀਟਿੰਗ ਦੀ ਕਾਰਵਾਈ ਵਿੱਚੋਂ ਇੱਕ ਚੋਣਵੀਂ ਵੀਡੀਓ ਲੀਕ ਕਰਨ ’ਤੇ ਸਖ਼ਤ ਇਤਰਾਜ਼
