ਗੋਂਗਲੂਆਂ ਤੋਂ ਮਿੱਟੀ ਝਾੜਨ ਦੇ ਬਰਾਬਰ ਹੈ ਐੱਸਆਈਟੀ ਦੀ ਕਾਰਵਾਈ – ਦਾਦੂਵਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਐੱਸ.ਪੀ.ਐੱਸ ਪਰਮਾਰ ਦੀ ਅਗਵਾਈ ਹੇਠ ਐੱਸਆਈਟੀ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ 6 ਲੋਕਾਂ ਦੀ ਗ੍ਰਿਫਤਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਇਹ ਗ੍ਰਿਫਤਾਰੀ ਸਿਰਫ ਖਾਨਾਪੂਰਤੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆ ਰਹੀਆਂ ਹਨ, ਇਸ ਲਈ ਸਰਕਾਰ ਅੱਖਾਂ ‘ਚ