ਦਿੱਲੀ ਹਿੰਸਾ- ਹੁਣ ਤੱਕ 7 ਮੌਤਾਂ,ਅੱਜ ਵੀ ਪੱਥਰਬਾਜ਼ੀ,ਧਾਰਾ 144 ਲਾਗੂ
ਚੰਡੀਗੜ੍ਹ- ਉੱਤਰ-ਪੂਰਬੀ ਦਿੱਲੀ ਵਿੱਚ ਹਾਲਾਤ ਅਜੇ ਵੀ ਤਣਾਅਪੂਰਨ ਹਨ। ਅੱਜ ਤੀਜੇ ਦਿਨ ਮੰਗਲਵਾਰ ਨੂੰ ਵੀ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦਾ ਵਿਰੋਧ ਕਰ ਰਹੇ ਲੋਕਾਂ ਨੇ ਮੌਜਪੁਰ ਅਤੇ ਬ੍ਰਹਮਪੁਰੀ ਵਿੱਚ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ ਹੈ। ਸੋਧੇ ਹੋਏ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿੱਚ ਵਿਰੋਧੀਆਂ ਨੇ ਪੱਥਰ ਸੁੱਟੇ, ਵਾਹਨਾਂ ਅਤੇ ਦੁਕਾਨਾਂ ਨੂੰ ਅੱਗ ਲਗਾਈ ਅਤੇ ਜਾਇਦਾਦ ਦੀ ਭੰਨਤੋੜ