ਕੈਪਟਨ ਨੇ ਕਿਹੜੇ ਲੋਕਾਂ ਲਈ ਜਾਰੀ ਕੀਤੇ Hunger Helpline ਨੰਬਰ, ਪੜ੍ਹੋ ਹੋਰ ਵੀ ਅਹਿਮ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਕਰੋਨਾ ਸਥਿਤੀ ‘ਤੇ ਸਮੀਖਿਆ ਕਰਨ ਲਈ ਕੈਬਨਿਟ ਮੀਟਿੰਗ ਕੀਤੀ। ਮੀਟਿੰਗ ਵਿੱਚ ਕੈਪਟਨ ਨੇ ਅੱਜ ਕਈ ਅਹਿਮ ਐਲਾਨ ਕੀਤੇ। ਕੈਪਟਨ ਨੇ ਜੋ ਐਲਾਨ ਕੀਤੇ ਹਨ, ਉਹ ਤੁਸੀਂ ਇੱਥੇ ਪੜ੍ਹ ਸਕਦੇ ਹੋ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ