Khaas Lekh

ਮਾਂ-ਬੋਲੀ ਪੰਜਾਬੀ ਨਾਲ ਮਤਰੇਈ ਮਾਂ ਵਾਲਾ ਸਲੂਕ ਕਿਉਂ ?

ਮਾਂ ਬੋਲੀ ਇੱਕ ਅਜਿਹੀ ਵਿਰਾਸਤ ਹੈ, ਜਿਸ ਨੂੰ ਕਦੇ ਵੀ ਕੋਈ ਖੋਹਿਆ ਜਾਂ ਚੋਰੀ ਨਹੀਂ ਕੀਤਾ ਜਾ ਸਕਦਾ। ਮਾਂ ਬੋਲੀ ਹਰ ਸਮਾਜ ਦੀ ਉਹ ਬੋਲੀ ਹੁੰਦੀ ਹੈ, ਜਿਸ ਵਿੱਚ ਉਸ ਸਮਾਜ ਦੇ ਲੋਕ ਆਪਣੀ ਗੱਲਬਾਤ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਦੱਸ ਅਤੇ ਸਮਝਾ ਸਕਦੇ ਹਨ। ਹਰ ਸਮਾਜ ਦੇ ਵਿਕਾਸ ਵਿੱਚ ਮਾਂ

Read More
Khaas Lekh

ਗੁਰਦੁਆਰਿਆਂ ਦੀ ਸੇਵਾ-ਸੰਭਾਲ ਲਈ ਕੁਰਬਾਨੀਆਂ ਕੀਤੀਆਂ….ਜੈਤੋ ਦਾ ਮੋਰਚਾ

(ਪੁਨੀਤ ਕੌਰ)- ਸਿੱਖ ਧਰਮ ਤੇ ਸਿੱਖ ਵਿਚਾਰਧਾਰਾ ਨੂੰ ਬਚਾਉਣ ਲਈ ਗੁਰੂ ਦੇ ਅਣਖੀ ਸਿੱਖ ਹਮੇਸ਼ਾ ਤੋਂ ਸੰਘਰਸ਼ਸ਼ੀਲ ਰਹੇ ਹਨ। ਸਿੱਖ ਇਤਿਹਾਸ ਦੇ ਅਨੇਕਾਂ ਸਾਕੇ, ਘੱਲੂਘਾਰੇ ਅਤੇ ਮੋਰਚੇ ਗੁਰਧਾਮਾਂ ਦੀ ਆਜ਼ਾਦੀ ਲਈ ਵਿੱਢੇ ਸੰਘਰਸ਼ ਦੇ ਸੰਦਰਭ ਵਿਚ ਵੇਖੇ ਜਾ ਸਕਦੇ ਹਨ। ਸਿੱਖਾਂ ਵੱਲੋਂ ਸਮੇਂ-ਸਮੇਂ ’ਤੇ ਲਗਾਏ ਗਏ ‘ਮੋਰਚੇ’ ਸਪੱਸ਼ਟ ਕਰਦੇ ਹਨ ਕਿ ਜਦੋਂ ਵੀ ਸਿੱਖਾਂ ਦੀ

Read More
Khaas Lekh

ਜਦੋਂ ਨਨਕਾਣਾ ਸਾਹਿਬ ਦੇ ਦਰਦਨਾਕ ਸਾਕੇ ‘ਚ ਅਲਮਾਰੀ ਚੋਂ ਕੱਢ ਕੇ ਸਿੱਖ ਬੱਚੇ ਨੂੰ ਤੇਲ ਪਾ ਕੇ ਸਾੜਿਆ ਗਿਆ

‘ਦ ਖ਼ਾਲਸ ਬਿਊਰੋ(ਪੁਨੀਤ ਕੌਰ) :- ਸਿੱਖਾਂ ਨੇ ਹੱਕ-ਸੱਚ ਦੀ ਰਖਵਾਲੀ ਲਈ ਸਮੇਂ-ਸਮੇਂ ‘ਤੇ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ। ਸਿੱਖਾਂ ਨੂੰ ਇਸ ਰਾਹ ‘ਤੇ ਚਲਦਿਆਂ ਅਨੇਕਾਂ ਉਤਰਾਅ-ਚੜ੍ਹਾਅ ਵੀ ਦੇਖਣੇ ਪਏ ਅਤੇ ਅਨੇਕਾਂ ਵਾਰ ਸਿੱਖ ਵਿਚਾਰਧਾਰਾ ਨੂੰ ਦਬਾਉਣ ਅਤੇ ਖਤਮ ਕਰਨ ਦੇ ਯਤਨ ਵੀ ਕੀਤੇ ਗਏ ਪਰ ਅਣਖੀ ਸਿੱਖ ਆਪਣੇ ਗੁਰੂ ਸਾਹਿਬਾਨਾਂ ਦੇ ਦਰਸਾਏ ਹੋਏ ਮਾਰਗ-ਦਰਸ਼ਨ ‘ਤੇ ਚੱਲਦੇ

Read More
Punjab

ਸਿੱਧੂ ਮੂਸੇਵਾਲਾ ਤੇ ਔਲਖ ਦੇ ਵਿਦੇਸ਼ ਜਾਣ ‘ਤੇ ਲੱਗੀ ਰੋਕ

ਚੰਡੀਗੜ੍ਹ- (ਕਮਲਪ੍ਰੀਤ ਕੌਰ) ਪੰਜਾਬ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਹੁਣ ਸਿੱਧੂ ਮੂਸੇਵਾਲਾ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਆਪਣਾ ਦੇਸ਼ ਛੱਡ ਕੇ ਵਿਦੇਸ਼ ਨਹੀਂ ਜਾ ਸਕਦੇ ਹਨ। ਉਨ੍ਹਾਂ ਨੂੰ ਵਿਦੇਸ਼ ਜਾਣ ਲਈ ਅਦਾਲਤ ਦੀ ਆਗਿਆ ਲੈਣੀ ਪਿਆ ਕਰੇਗੀ। ਇਸ ਨੋਟਿਸ ਵਿੱਚ ਮਨਕੀਰਤ ਔਲਖ ਦਾ ਨਾਮ ਵੀ ਸ਼ਾਮਿਲ ਹੈ।

Read More
International Punjab

ਪੰਜਾਬ ਖਾਲੀ ਹੋਣ ਦੇ ਨੇੜੇ,ਕੈਨੇਡਾ ਜਾਣ ਵਾਲੇ ਪੰਜਾਬੀਆਂ ਦੇ ਨਵੇਂ ਅੰਕੜੇ ਕਰ ਦੇਣਗੇ ਹੈਰਾਨ

ਚੰਡੀਗੜ੍ਹ- ਪੇਂਡੂ ਅਤੇ ਉਦਯੋਗਿਕ ਵਿਕਾਸ ਖੋਜ ਕੇਂਦਰ ਵੱਲੋਂ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਸੰਬੰਧੀ ਕਰਵਾਈ ਗਈ ਕਾਨਫਰੰਸ ਵਿੱਚ ਕੈਨੇਡਾ ਜਾਣ ਦੇ ਵਧੇ 400 ਫ਼ੀਸਦ ਰੁਝਾਨ ਸਾਹਮਣੇ ਆਇਆ ਹੈ। ਇਸ ਕਾਨਫਰੰਸ ਵਿੱਚ ਫਰਜੀ ਟਰੈਵਲ ਏਜੰਟਾਂ ਵੱਲੋਂ ਕੀਤੀ ਜਾ ਰਹੀ ਲੁੱਟ ਤੋਂ ਬਚਣ ਲਈ ਸੁਰੱਖਿਅਤ ਤੇ ਕਾਨੂੰਨੀ ਪਰਵਾਸ ‘ਤੇ ਜੋਰ ਦਿੱਤਾ ਹੈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਨੇਡਾ ਦੇ

Read More
India Punjab

ਲੰਮੇ ਪੈ ਕੇ ‘ਆਪ ‘ਚ ਆਉਣ ਨੂੰ ਤਿਆਰ ਨਹੀਂ ਸੁਖਪਾਲ ਖਹਿਰਾ

ਚੰਡੀਗੜ੍ਹ-(ਪੁਨੀਤ ਕੌਰ) ਦਿੱਲੀ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਪ੍ਰਧਾਨ ਭਗਵੰਤ ਮਾਨ ਸਮੇਤ ਹਰ ਪਾਰਟੀ ਦਾ ਲੀਡਰ ਆਪਣੇ-ਆਪ ਨੂੰ ਤਾਕਤਵਾਰ ਸਮਝ ਰਿਹਾ ਹੈ। ਹਰ ਪਾਰਟੀ ਦੇ ਲੀਡਰ ਨੂੰ ਹੁਣ ਇਹ ਜਾਪ ਰਿਹਾ ਹੈ ਕਿ ਜਿਵੇਂ ਉਨ੍ਹਾਂ ਨੂੰ ਦਿੱਲੀ ਦੇ ਲੋਕਾਂ ਨੇ ਵੋਟਾਂ ਦੇ ਕੇ ਜਤਾਇਆ ਹੈ,ਉਸੇ ਤਰ੍ਹਾਂ ਹੀ ਪੰਜਾਬ ਦੇ ਲੋਕ ਵੀ

Read More
Punjab

ਪਟਿਆਲਾ ‘ਚ ਦੋ ਹਾਕੀ ਖਿਡਾਰੀਆਂ ਦਾ ਕਤਲ

ਚੰਡੀਗੜ੍ਹ-(ਪੁਨੀਤ ਕੌਰ) ਪਟਿਆਲਾ ਵਿੱਚ ਬੁੱਧਵਾਰ ਦੇਰ ਰਾਤ 2 ਹਾਕੀ ਖਿਡਾਰੀਆਂ ਦਾ ਕਤਲ ਹੋ ਗਿਆ ਹੈ। ਇਹ ਘਟਨਾ ਰੇਲਵੇ ਫ਼ਾਟਕ ਨੰਬਰ 24 ਨੇੜੇ ਵਾਪਰੀ ਹੈ। ਕਤਲ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਸਿਮਰਜੀਤ ਸਿੰਘ ਹੈਪੀ ਤੇ ਅਮਰੀਕ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਬਿਜਲੀ ਬੋਰਡ ਵੱਲੋਂ ਹਾਕੀ ਦੇ ਵਧੀਆ ਖਿਡਾਰੀ ਸਨ ਤੇ ਇਸ ਸਮੇਂ ਬਿਜਲੀ ਬੋਰਡ ਦੇ

Read More
Punjab

ਬਰਗਾੜ੍ਹੀ ਜਾਂਚ ਮਾਮਲੇ ਵਿੱਚ ਸੀਬੀਆਈ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਚੰਡੀਗੜ੍ਹ-(ਪੁਨੀਤ ਕੌਰ) ਅੱਜ ਸਰਬਉੱਚ ਅਦਾਲਤ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸੰਬੰਧਿਤ ਬਰਗਾੜ੍ਹੀ ਜਾਂਚ ਮਾਮਲੇ ਵਿੱਚ ਸੀਬੀਆਈ ਨੂੰ ਇੱਕ ਵੱਡਾ ਝਟਕਾ ਦਿੱਤਾ ਹੈ। ਸਰਬਉੱਚ ਅਦਾਲਤ ਨੇ ਸੀਬੀਆਈ ਵੱਲੋਂ ਦਾਇਰ ਕੀਤੀ ਗਈ ਅਪੀਲ ਨੂੰ ਖ਼ਾਰਿਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ‘ਤੇ ਮੋਹਰ ਲਾ ਦਿੱਤੀ ਹੈ। ਪੰਜਾਬ ਸਰਕਾਰ ਨੇ

Read More
International

ਸੌ ਦਿਨਾਂ ‘ਚ ਕਰਤਾਰਪੁਰ ਸਾਹਿਬ ਪਹੁੰਚੇ ਸਿਰਫ਼ 49,715 ਸ਼ਰਧਾਲੂ

ਚੰਡੀਗੜ੍ਹ- ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਥਾਨਕ ਕੌਮਾਂਤਰੀ ਸਰਹੱਦ ਤੋਂ ਲਾਂਘਾ ਖੁੱਲ੍ਹਣ ਦੇ ਸੌ ਦਿਨ ਬੀਤਣ ਤੋਂ ਬਾਅਦ ਵੀ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਆਸ ਤੋਂ ਕਾਫੀ ਘੱਟ ਹੈ। ਬੀਤੇ ਸੌ ਦਿਨਾਂ ਵਿੱਚ ਸਿਰਫ਼ 49,715 ਸ਼ਰਧਾਲੂ ਹੀ ਪਾਕਿਸਤਾਨ ਜਾ ਕੇ ਆਏ ਹਨ ਜੋ ਪਾਕਿਸਤਾਨ ਸਰਕਾਰ ਲਈ ਚਿੰਤਾ ਦਾ ਵਿਸ਼ਾ

Read More