Khetibadi Punjab

ਲੈਂਡ ਪੂਲਿੰਗ ਪਾਲਿਸੀ ’ਤੇ ਰੋਕ ਮਗਰੋਂ ਗਦ-ਗਦ ਹੋਏ ਵਿਰੋਧੀ! ਸਰਕਾਰ ’ਤੇ ਕੱਢੀ ਭੜਾਸ

ਬਿਊਰੋ ਰਿਪੋਰਟ: ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਪਾਲਿਸੀ ਦੇ ਮੁੱਦੇ ਤੇ ਵੱਡਾ ਝਟਕਾ ਲੱਗਿਆ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਲੈਂਡ ਪੂਲਿੰਗ ਪਾਲਿਸੀ ’ਤੇ 4 ਹਫ਼ਤਿਆਂ ਲਈ ਰੋਕ ਲਾ ਦਿੱਤੀ ਹੈ। ਦਰਅਸਲ ਅੱਜ ਇਸ ਪਾਲਿਸੀ ਨੂੰ ਲੈ ਕੇ ਪਾਈਆਂ ਹੋਈਆਂ ਪਟੀਸ਼ਨਾਂ ’ਤੇ ਦੂਜੇ ਦਿਨ ਦੀ ਸੁਣਵਾਈ ਹੋਈ ਅਤੇ ਕੋਰਟ ਨੇ ਸਰਕਾਰ ਨੂੰ ਕਿਹਾ ਕਿ ਜਾਂ ਤਾਂ

Read More
Khetibadi Punjab

ਪੰਜਾਬ ਦੀਆਂ ਜ਼ਮੀਨਾਂ ਬਚਾਉਣ ਲਈ ਲੁਧਿਆਣਾ ਵਿੱਚ ਹੋਈ “ਜ਼ਮੀਨ ਬਚਾਓ ਰੈਲੀ, 16 ਤੇ 25 ਨੂੰ ਵੱਡੀਆਂ ਕਾਰਵਾਈਆਂ ਦਾ ਐਲਾਨ

ਬਿਊਰੋ ਰਿਪੋਰਟ: ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜੋਧਾ ਦੀ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਹੇਠ “ਜ਼ਮੀਨ ਬਚਾਓ ਰੈਲੀ” ਹੋਈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਰਾਹੀਂ ਜਰਖੇਜ਼ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪਾਲਿਸੀ ਕਿਸਾਨਾਂ ਦੀ ਆਰਥਿਕ ਤਬਾਹੀ ਅਤੇ ਭੁੱਖਮਰੀ

Read More
Punjab

ਪੰਜਾਬ ਰੋਡਵੇਜ਼ ਕਰਮਚਾਰੀ ਯੂਨੀਅਨ ਵੱਲੋਂ ਸੂਬਾ ਭਰ ’ਚ ਗੇਟ ਰੈਲੀਆਂ, ਮੰਗਾਂ ਨਾ ਮੰਨਣ ’ਤੇ ਚੱਕਾ ਜਾਮ ਤੇ ਧਰਨੇ ਦਾ ਐਲਾਨ

ਬਿਊਰੋ ਰਿਪੋਰਟ: ਪੰਜਾਬ ਰੋਡਵੇਜ਼/ਪਨਬਸ/PRTC ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋ ਪੂਰੇ ਪੰਜਾਬ ਦੇ ਪਨਬਸ ਅਤੇ ਪੀਆਰਟੀਸੀ ਦੇ ਡਿੱਪੂਆਂ ਦੇ ਗੇਟਾਂ ਤੇ ਗੇਟ ਰੈਲੀਆਂ ਕੀਤੀਆਂ ਗਈਆਂ। ਫਿਰੋਜ਼ਪੁਰ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 1 ਜੁਲਾਈ 2024 ਨੂੰ ਕਮੇਟੀ ਗਠਿਤ ਕਰਕੇ

Read More
Punjab

ਪੰਜਾਬ ਅਤੇ ਹਰਿਆਣਾ ਹਾਈ ਹਾਈਕੋਰਟ ਵੱਲੋਂ ਲੈਂਡ ਪੂਲਿੰਗ ਪਾਲਿਸੀ ‘ਤੇ ਰੋਕ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਉਤੇ ਰੋਕ ਲਗਾ ਦਿੱਤੀ ਹੈ। ਕੱਲ੍ਹ ਅਦਾਲਤ ਨੇ ਇਸ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਸ ਨੀਤੀ ਵਿਚਲੀਆਂ ਕੁਤਾਹੀਆਂ ਦਾ ਸਖ਼ਤ ਨੋਟਿਸ ਲਿਆ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਪਟੀਸ਼ਨ ’ਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ‘ਭੌਂ

Read More
India

ਰਾਹੁਲ ਗਾਂਧੀ ਦੇ ਚੋਣ ਕਮਿਸ਼ਨ ‘ਤੇ ਦੋਸ਼, ਭਾਜਪਾ ਤੇ ਚੋਣ ਕਮਿਸ਼ਨ ਦੀ ਦੱਸੀ ਮਿਲੀਭੁਗਤ

ਦਿੱਲੀ : ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ‘ਤੇ ਤਿੱਖੇ ਦੋਸ਼ ਲਗਾਏ, ਦਾਅਵਾ ਕਰਦਿਆਂ ਕਿ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਧਾਂਦਲੀ ਹੋਈ, ਜਿਸ ਨਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਫਾਇਦਾ ਮਿਲਿਆ। ਉਨ੍ਹਾਂ ਨੇ ਕਰਨਾਟਕ ਦੇ ਮਹਾਦੇਵਪੁਰਾ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਦਾ ਡੇਟਾ ਪੇਸ਼

Read More
Punjab

ਬਿਕਰਮ ਮਜੀਠੀਆ ਖ਼ਿਲਾਫ਼ ਇਕ ਹੋਰ FIR ਦਰਜ

ਬਿਊਰੋ ਰਿਪੋਰਟ: ਅਕਾਲੀ ਦਲ ਲੀਡਰ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਹੁਣ ਉਨ੍ਹਾਂ ਖ਼ਿਲਾਫ਼ ਇੱਕ ਵਾਰ ਫਿਰਰ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਅਮ੍ਰਿਤਸਰ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਇਕ ਹੋਰ ਨਵੀਂ FIR ਦਰਜ ਕੀਤੀ ਗਈ ਹੈ। ਇਹ ਮਾਮਲਾ ਵੀ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਨੂੰ ਲੈ ਕੇ ਦਰਜ ਕੀਤਾ ਗਿਆ ਹੈ। ਇਹ

Read More
Punjab

ਅਕਾਲੀ ਦਲ ਵੱਲੋਂ ਮੋਰਚੇ ਦਾ ਐਲਾਨ, 1 ਸਤੰਬਰ ਨੂੰ ਮੁਹਾਲੀ ’ਚ ਵੱਡਾ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਨੇ ਅੱਜ ਲੈਂਡ ਪੂਲਿੰਗ ਨੀਤੀ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਮੁਖੀਆਂ ਅਤੇ ਹਲਕਾ ਇੰਚਾਰਜਾਂ ਦੀ ਸਾਂਝੀ ਮੀਟਿੰਗ ਕੀਤੀ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ 1 ਸਤੰਬਰ ਤੋਂ ਰੈਲੀ ਕਰੇਗਾ। ਇੱਕ ਪ੍ਰੈਸ ਕਾਨਫਰੰਸ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ

Read More
India

ਜੰਮੂ ਦੇ ਊਧਮਪੁਰ ਵਿੱਚ ਹਾਦਸਾ, ਸੀਆਰਪੀਐਫ ਦੀ ਗੱਡੀ ਡੂੰਘੀ ਖਾਈ ਵਿੱਚ ਡਿੱਗੀ: 3 ਦੀ ਮੌਤ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਇਲਾਕੇ ਵਿੱਚ ਵੀਰਵਾਰ ਸਵੇਰੇ 10:30 ਵਜੇ ਸੀਆਰਪੀਐਫ ਜਵਾਨਾਂ ਨੂੰ ਲੈ ਕੇ ਜਾ ਰਿਹਾ ਇੱਕ ਬੰਕਰ ਵਾਹਨ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ 3 ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ 15 ਹੋਰ ਜ਼ਖਮੀ ਹੋ ਗਏ। ਪ੍ਰਸ਼ਾਸਨ ਦੇ ਅਨੁਸਾਰ, 5 ਜਵਾਨਾਂ ਦੀ ਹਾਲਤ ਗੰਭੀਰ ਹੈ। ਸੀਆਰਪੀਐਫ

Read More