India International

ਚੀਨ ਨੇ ਬੀਬੀਸੀ ਵਰਲਡ ਸਰਵਿਸ ਟੈਲੀਵਿਜ਼ਨ ‘ਤੇ ਲਾਈ ਰੋਕ

‘ਦ ਖ਼ਾਲਸ ਬਿਊਰੋ :- ਚੀਨ ਨੇ ਬੀਬੀਸੀ ‘ਤੇ ਗਲਤ ਅਤੇ ਝੂਠੀ ਪੱਤਰਕਾਰੀ ਕਰਨ ਦਾ ਦਾਅਵਾ ਕਰਦਿਆਂ ਚੀਨ ਵਿੱਚ ਬੀਬੀਸੀ ਵਰਲਡ ਸਰਵਿਸ ਟੈਲੀਵਿਜ਼ਨ ਨੂੰ ਪ੍ਰਸਾਰਣ ਕਰਨ ‘ਤੇ ਰੋਕ ਲਾ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿਛਲੇ ਮਹੀਨਿਆਂ ਵਿੱਚ ਚੀਨ ਨੇ ਬੀਬੀਸੀ ਦੀ ਕੋਰੋਨਾਵਾਇਰਸ ਮਹਾਂਮਾਰੀ ਅਤੇ ਸ਼ਿਨਜਿਆਂਗ ‘ਚ ਵਿਘਰ ਮੁਸਲਮਾਨਾਂ ਦੇ ਸ਼ੋਸ਼ਣ ‘ਤੇ ਜਾਰੀ ਰਿਪੋਰਟਾਂ ਦੀ ਆਲੋਚਨਾ ਕੀਤੀ ਹੈ।

Read More
India Punjab

ਨਵਰੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਕੱਲ੍ਹ ਡਿਬਡਿਬਾ ਤੋਂ ਕੱਢਿਆ ਜਾਵੇਗਾ ਇਨਸਾਫ ਮਾਰਚ : ਖਹਿਰਾ

‘ਦ ਖ਼ਾਲਸ ਬਿਊਰੋ :- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੱਲ੍ਹ ਗੁਰਦੁਆਰਾ ਡਿਬਡਿਬਾ ਬੰਗਾਲੀ ਕਲੋਨੀ ਤੋਂ ਗਾਜ਼ੀਪੁਰ ਬਾਰਡਰ ਤੱਕ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਇਨਸਾਫ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਉੱਤਰ ਪ੍ਰਦੇਸ਼, ਉੱਤਰਾਖੰਡ ਦੇ ਬਹੁਤ ਸਾਰੇ ਲੋਕ ਇਸ ਮਾਰਚ ਵਿੱਚ ਹਿੱਸਾ ਲੈਣ ਲਈ ਪਹੁੰਚ ਰਹੇ ਹਨ।

Read More
India International

ਯੂ.ਕੇ. ਦੀ ਸੰਸਦ ਵਿੱਚ ਗੂੰਜਿਆ ਦਿੱਲੀ ਡਟੇ ਕਿਸਾਨਾਂ ਦਾ ਅੰਦੋਲਨ

‘ਦ ਖ਼ਾਲਸ ਬਿਊਰੋ :- ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂ.ਕੇ. ਦੀ ਸੰਸਦ ਵਿੱਚ ਕਿਸਾਨੀ ਅੰਦੋਲਨ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ‘ਭਾਰਤ ਵਿੱਚ ਕਿਸਾਨੀ ਅੰਦੋਲਨ ਪਿਛਲੇ ਕੁੱਝ ਮਹੀਨਿਆਂ ਤੋਂ ਚੱਲ ਰਿਹਾ ਹੈ ਅਤੇ ਇਸਨੇ ਸਾਡੀ ਚਿੰਤਾ ਵਧਾਈ ਹੈ। ਸਦਨ ਦੇ 100 ਤੋਂ ਵੱਧ ਮੈਂਬਰਾਂ ਨੇ ਇੱਕ ਪੱਤਰ ‘ਤੇ ਦਸਤਖਤ ਕਰਕੇ ਪ੍ਰਧਾਨ ਮੰਤਰੀ

Read More
Punjab Religion

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ 15 ਤੇ 16 ਫਰਵਰੀ ਨੂੰ ਹੋਵੇਗੀ ਕੋਰੋਨਾ ਟੈਸਟ – ਬੀਬੀ ਜਗੀਰ ਕੌਰ

‘ਦ ਖ਼ਾਲਸ ਬਿਊਰੋ :- ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਮ ਅੰਬੈਸੀ ਵੱਲੋਂ 18 ਫਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ

Read More
India

ਜਲਦ ਹੋਵੇਗੀ ਨੌਦੀਪ ਕੌਰ ਦੀ ਰਿਹਾਈ, ਅਸੀਂ ਲਗਾਤਾਰ ਪਰਿਵਾਰ ਦੇ ਸੰਪਰਕ ‘ਚ ਹਾਂ – ਸਿਰਸਾ

‘ਦ ਖ਼ਾਲਸ ਬਿਊਰੋ :- ਲੋਕਾਂ ਦੇ ਹੱਕਾਂ ਲਈ ਲੜਨ ਵਾਲੀ ਜੇਲ੍ਹ ‘ਚ ਬੰਦ ਮੁਟਿਆਰ ਨੌਦੀਪ ਕੌਰ ਦੀ ਜਲਦ ਰਿਹਾਈ ਹੋਵੇਗੀ। ਉਸਦੀ ਜ਼ਮਾਨਤ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ‘ਨੌਦੀਪ ਕੌਰ ‘ਤੇ ਤਿੰਨ ਮੁਕੱਦਮੇ ਦਰਜ ਹੋਏ ਸੀ। ਕੱਲ੍ਹ ਦਸੰਬਰ,

Read More
Punjab

ਮਹਾਨ ਕੀਰਤਨੀ ਜਥਿਆਂ ਨੂੰ ਸਿਖਲਾਈ ਦੇਣ ਵਾਲੇ ਪ੍ਰੋ.ਅਵਤਾਰ ਸਿੰਘ ਨਾਜ਼ ਦੀ ਕੇਂਦਰੀ ਸਿੱਖ ਅਜਾਇਬ ਘਰ ‘ਚ ਲੱਗੇਗੀ ਤਸਵੀਰ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਰਤਨ ਸਿਖਲਾਈ ਦੇਣ ਵਾਲੇ ਪ੍ਰੋ.ਅਵਤਾਰ ਸਿੰਘ ਨਾਜ਼ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਐਲਾਨ ਕੀਤਾ। ਬੀਬੀ ਜਗੀਰ ਕੌਰ ਨੇ ਇਹ ਫੈਸਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨਾਲ ਕੀਤੀ ਗਈ ਇਕੱਤਰਤਾ ਦੌਰਾਨ ਰਾਗੀ ਸਿੰਘਾਂ ਦੀ ਮੰਗ ’ਤੇ

Read More
India

ਪ੍ਰਧਾਨ ਮੰਤਰੀ ਦਾ ਇੱਕ ਕਾਲ ਦੀ ਦੂਰੀ ਵਾਲਾ ਫੋਨ ਨੰਬਰ ਨਹੀਂ ਲੱਭਾ – ਰਾਜੇਵਾਲ

ਜਗਰਾਉਂ ਦੀ ਕਿਸਾਨ ਮਹਾਂ ਪੰਚਾਇਤ ਮਗਰੋਂ ਕਿਸਾਨ ਲੀਡਰ ਬਲਵੀਰ ਰਾਜੇਵਾਲ ਨੇ ਕਿਹਾ, ਪ੍ਰਧਾਨ ਮੰਤਰੀ ਖਰਾਬ ਕਰ ਰਹੇ ਹਨ ਕਿਸਾਨ ਅੰਦੋਲਨ ਦੀ ਪਵਿੱਤਰਤਾ ‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਮੈਂ ਕਿਸਾਨਾਂ ਨਾਲ ਗੱਲ ਕਰਨ ਲਈ ਇੱਕ ਫੋਨ ਕਾਲ ਦੀ ਦੂਰੀ ‘ਤੇ ਹਾਂ ਪਰ ਸਾਨੂੰ ਉਹ

Read More
India International

ਭੀਮਾ ਕੋਰੇਗਾਓਂ ਮਾਮਲਾ : ਅਮਰੀਕੀ ਅਖ਼ਬਾਰ ਦੀ ਰਿਪੋਰਟ ਖੋਲ੍ਹੇਗੀ ਬੁੱਧੀਜੀਵੀਆਂ ਦੀ ਰਿਹਾਈ ਦੇ ਰਾਹ!

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):- ਸਾਲ 2018 ਵਿੱਚ ਮਹਾਰਾਸ਼ਟਰ ਦੇ ਪੁਣੇ ਦੇ ਭੀਮਾ ਕੋਰੇਗਾਓਂ ਵਿੱਚ ਹੋਈ ਹਿੰਸਾ ਦਾ ਮਾਮਲਾ ਨਵਾਂ ਮੋੜ ਲੈ ਰਿਹਾ ਹੈ। ਅਮਰੀਕਾ ਦੇ ਚਰਚਿਕ ਅਖ਼ਬਾਰ ਵਾਸ਼ਿੰਗਟਨ ਨੇ ਹੈਰਾਨ ਕਰ ਦੇਣ ਵਾਲੀ ਰਿਪੋਰਟ ਪੇਸ਼ ਕੀਤੀ ਹੈ। ਇਸ ਰਿਪੋਰਟ ਨਾਲ ਜਾਂਚ ਅਤੇ ਇਸ ਹਿੰਸਾ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਕਈ ਖੱਬੇ ਪੱਖੀ ਕਾਰਕੁਨਾਂ ਅਤੇ ਬੁੱਧੀਜੀਵੀਆਂ

Read More
India International Punjab

ਟਿਕਰੀ ਮੋਰਚੇ ‘ਤੇ ਸੀਸੀਟੀਵੀ ਲਗਾਉਣ ਦਾ ਹਰਿਆਣਾ ਸਰਕਾਰ ਦਾ ਪ੍ਰਸਤਾਵ ਮਨਜ਼ੂਰ ਨਹੀਂ : ਐੱਸਕੇਐੱਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਣਗੀਆਂ ਕਿਸਾਨ ਮਹਾਂਪੰਚਾਇਤਾਂ‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):- ਸੰਯੁਕਤ ਕਿਸਾਨ ਮੋਰਚਾ ਨੇ ਆਉਣ ਵਾਲੇ ਦਿਨਾਂ ਵਿੱਚ ਮਹਾਂਪੰਚਾਇਤਾਂ ਦੀ ਸੂਚੀ ਜਾਰੀ ਕੀਤੀ ਹੈ। ਮੋਰਚਾ ਵੱਲੋਂ ਜਾਰੀ ਵੇਰਵੇ ਅਨੁਸਾਰ 12 ਫ਼ਰਵਰੀ ਨੂੰ ਬਿਲਾਰੀ, ਮੁਰਦਾਬਾਦ, ਪੀਡੀਐਮ ਕਾਲਜ ਬਹਾਦਰਗੜ੍ਹ, 18 ਫ਼ਰਵਰੀ ਨੂੰ ਰਾਇਸਿੰਘ ਨਗਰ, ਸ੍ਰੀ ਗੰਗਾਨਗਰ, ਰਾਜਸਥਾਨ, 19 ਫ਼ਰਵਰੀ ਨੂੰ ਹਨੂੰਮਾਨਗੜ੍ਹ, ਰਾਜਸਥਾਨ

Read More
India International Punjab

ਇਹ ਘੋਲ਼ ਇਕੱਲਾ ਕਿਸਾਨੀ ਦਾ ਨਹੀਂ, ਦੁਕਾਨੀ ਦਾ ਵੀ ਹੈ….

ਜਗਰਾਓਂ ‘ਚ ਕਿਸਾਨਾਂ ਦੀ ਮਹਾਂਪੰਚਾਇਤ, ਕਿਸਾਨ ਲੀਡਰਾਂ ਨੇ ਲੋਕਾਂ ‘ਚ ਭਰਿਆ ਜੋਸ਼ ‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਕਿਸਾਨ ਲੀਡਰਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਇਹ ਘੋਲ ਇਕੱਲਾ ਕਿਸਾਨੀ ਦਾ ਹੀ ਨਹੀਂ ਦੁਕਾਨੀ ਦਾ ਵੀ ਹੈ। ਸਾਡੀ ਰੋਟੀ ਨੂੰ ਖੋਹਣ ਦੀਆ ਸਰਕਾਰੀ ਕੋਸ਼ਿਸ਼ਾਂ ਹੋ ਰਹੀਆਂ ਹਨ। ਸਾਡੇ ਲੋਕਾਂ ‘ਚ ਹਮੇਸ਼ਾ ਪਾੜ ਪਾ ਕੇ ਹਾਕਮਾਂ ਨੇ ਰਾਜ

Read More