ਕਿਸਾਨਾਂ ਦੇ ਮੂੰਹੋਂ ਰੋਟੀ ਖੋਹਣ ਨਾਲ ਬੀਜੇਪੀ ਦਾ ਸਵਾਗਤ ਨਹੀਂ ਹੋਣਾ : ਕੈਪਟਨ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਮੂੰਹੋ ਰੋਟੀ ਦੀ ਆਖਰੀ ਬੁਰਕੀ ਵੀ ਖੋਹ ਲੈਣ ਦੀਆਂ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਭਾਰਤੀ ਜਨਤਾ ਪਾਰਟੀ ਜੇਕਰ ਸੋਚਦੀ ਹੈ ਕਿ ਕਿਸਾਨ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕਰਨਗੇ, ਤਾਂ ਉਹ ਗਲਤਫਹਿਮੀ ‘ਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੁਹਾਡੇ ਹੰਕਾਰ