ਉੱਤਰਾਖੰਡ ਦੇ ਜੋਸ਼ੀਮੱਠ ‘ਚ ਟੁੱਟਿਆ ਗਲੇਸ਼ੀਅਰ, ਕਈ ਲੋਕਾਂ ਦੇ ਰੁੜ੍ਹਨ ਦਾ ਖਦਸ਼ਾ
‘ਦ ਖ਼ਾਲਸ ਬਿਊਰੋ :- ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਤੋਂ ਇਸ ਵੇਲੇ ਵੱਡੀ ਤੇ ਦੁੱਖਦਾਈ ਖਬਰ ਆ ਰਹੀ ਹੈ, ਜਿੱਥੇ ਗਲੇਸ਼ੀਅਰ ਟੁੱਟਣ ਨਾਲ ਕਈ ਇਲਾਕੇ ਤਬਾਹ ਹੋ ਗਏ ਹਨ। ਉੱਤਰਾਖੰਡ ਦੇ ਜੋਸ਼ੀਮੱਠ ਦੇ ਨੇੜੇ ਗਲੇਸ਼ੀਅਰ ਟੁੱਟਿਆ ਹੈ। ਗਲੇਸ਼ੀਅਰ ਟੁੱਟਣ ਦੇ ਨਾਲ ਚਮੋਲੀ ‘ਚ ਤਬਾਹੀ ਮਚ ਗਈ ਅਤੇ ਇਸ ਤਬਾਹੀ ਵਿੱਚ ਕਈ ਲੋਕਾਂ ਦੇ ਰੁੜ੍ਹ ਜਾਣ ਦਾ