ਪੰਜਾਬ ਦੇ ਹਸਪਤਾਲਾਂ ਨੂੰ ਜਲਦ ਮਿਲਣਗੇ ਹੋਰ ਬੈੱਡ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਕਰੋਨਾ ਮਰੀਜ਼ਾਂ ਲਈ 25 ਫ਼ੀਸਦੀ ਬੈੱਡ ਵਧਾਏ ਜਾਣਗੇ। ਕੈਬਨਿਟ ਮੰਤਰੀ ਓਪੀ ਸੋਨੀ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਆਕਸੀਜਨ ਵਾਲੀ ਪਾਈਪ ਵਾਲੇ ਬੈੱਡਾਂ ਦੀ ਸਮਰੱਥਾ ਵਧਾਈ ਜਾ ਰਹੀ ਹੈ, ਜਿਸ ਦੌਰਾਨ ਮੁੱਢਲੇ ਤੌਰ ‘ਤੇ ਅਜਿਹੇ 125 ਬੈੱਡ