ਸਦਾ ਲਈ ਵਿੱਛੜ ਗਈ ਦਾਸ ਤੇ ਪਾਸ਼ ਦੀ ਜੋੜੀ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਨਹੀਂ ਰਹੇ।ਗੁਰਦਾਸ ਸਿੰਘ ਬਾਦਲ (88) ਦੀ ਕੱਲ੍ਹ ਵੀਰਵਾਰ ਦੇਰ ਰਾਤ ਮੁਹਾਲੀ ਵਿੱਚ ਦੇਹਾਂਤ ਹੋ ਗਿਆ। ਸਾਬਕਾ ਸੰਸਦ ਮੈਂਬਰ ਗੁਰਦਾਸ ਬਾਦਲ ਦੀ ਸਿਹਤ ਵਿਗੜਨ ਤੋਂ ਬਾਅਦ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ