ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਜੇਲ੍ਹ ਵਿਭਾਗ ਦਾ ਡੀਆਈਜੀ ਮੁਅੱਤਲ
‘ਦ ਖ਼ਾਲਸ ਬਿਊਰੋ :- ਕੈਪਟਨ ਸਰਕਾਰ ਨੇ ਕੱਲ੍ਹ ਅੰਮ੍ਰਿਤਸਰ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਅੰਮ੍ਰਿਤਸਰ ਦੇ ਡੀਆਈਜੀ- ਜੇਲ੍ਹਾਂ ਲਖਵਿੰਦਰ ਸਿੰਘ ਜਾਖੜ ਨੂੰ ਮੁਅੱਤਲ ਕਰ ਦਿੱਤਾ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਡੀਆਈਜੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਇਸ ਅਧਿਕਾਰੀ ਦੇ ਕਾਰਜਖ਼ੇਤਰ ਵਿੱਚ ਪਠਾਨਕੋਟ,