ਪੰਜਾਬ ‘ਚ ਆਉਣਾ ਹੋਇਆ ਔਖਾ, ਪੜ੍ਹੋ ਪ੍ਰਸ਼ਾਸਨ ਦਾ ਵੱਡਾ ਐਕਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਕਰੋਨਾ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਕਈ ਅਹਿਮ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ ਬਾਹਰਲੇ ਸੂਬਿਆਂ ਦੇ ਲੋਕਾਂ ਲਈ ਪੰਜਾਬ ਵਿੱਚ ਦਾਖਲ ਹੋਣ ਲਈ ਕਰੋਨਾ ਨੈਗੇਟਿਵ ਰਿਪੋਰਟ ਨੂੰ ਲਾਜ਼ਮੀ ਕਰ ਦਿੱਤਾ ਹੈ। ਇਨ੍ਹਾਂ ਹੁਕਮਾਂ ਦੇ