ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ ਦੇਣ ਲਈ ਭੇਜੀ ਖੁੱਲ੍ਹੀ ਚਿੱਠੀ
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ 23 ਦਸੰਬਰ ਨੂੰ ਸਰਕਾਰੀ ਚਿੱਠੀ ਰੱਦ ਕੀਤੇ ਜਾਣ ਤੋਂ ਬਾਅਦ ਇੱਕ ਹੋਰ ਚਿੱਠੀ ਭੇਜੀ ਹੈ। ਸੰਯੁਕਤ ਸਕੱਤਰ ਵੱਲੋਂ ਕਿਸਾਨਾਂ ਦੇ ਨਾਂਅ ਚਿੱਠੀ ਲਿਖੀ ਗਈ ਹੈ। ਸਰਕਾਰ ਨੇ ਇਸ ਚਿੱਠੀ ਵਿੱਚ ਵੀ ਸਮਾਂ ਅਤੇ ਤਾਰੀਖਕ ਕਿਸਾਨਾਂ ਨੂੰ ਹੀ ਦੱਸਣ ਲਈ ਕਿਹਾ ਹੈ ਅਤੇ ਹਰ ਮਸਲੇ ਉੱਤੇ ਖੁੱਲ੍ਹ ਕੇ ਵਿਚਾਰ