ਮੋਗਾ ਜ਼ਿਲ੍ਹੇ ‘ਚ ਏਐੱਸਆਈ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
‘ਦ ਖ਼ਾਲਸ ਬਿਊਰੋ :- ਮੋਗਾ ਜ਼ਿਲ੍ਹੇ ਦੇ ਥਾਣਾ ਬੱਧਨੀ ਕਲਾਂ ਅਧੀਨ ਪੈਂਦੀ ਪੁਲਿਸ ਚੌਂਕੀ ਲੋਪੋਂ ਵਿੱਚ ਏਐੱਸਆਈ ਸਤਨਾਮ ਸਿੰਘ ਨੇ ਅੱਜ ਸਵੇਰੇ ਆਪਣੀ ਸਰਕਾਰੀ ਪਿਸਤੌਲ ਦੇ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸਤਨਾਮ ਸਿੰਘ ਕੋਲੋਂ ਇੱਕ ਖੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਨ੍ਹਾਂ ਨੇ ਐੱਸਐੱਚਓ ‘ਤੇ ਦੋਸ਼ ਲਾਉਂਦਿਆਂ ਲਿਖਿਆ