ਕੇਂਦਰ ਦੇ ਨਵੇਂ ਨਿਯਮਾਂ ਨੇ ਪੰਜਾਬ ਦੇ ਸਿਹਤ ਵਿਭਾਗ ਨੂੰ ਕੀਤਾ ਪਰੇਸ਼ਾਨ
‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਕੋਰੋਨਾਵਾਇਰਸ ਤੋਂ ਪੀੜਤ ਵਿਅਕਤੀਆਂ ਸਬੰਧੀ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ ਭੰਬਲਭੂਸਾ ਪੈਦਾ ਕਰਨ ਵਾਲੇ ਹਨ। ਸਿਹਤ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਹਾਲ ਦੀ ਘੜੀ ਕਰੋਨਾ ਪ੍ਰਭਾਵਿਤ ਵਿਅਕਤੀਆਂ ਦਾ ਪੁਰਾਣੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਹੀ ਇਲਾਜ ਅਤੇ ਏਕਾਂਤ ’ਚ