ਭਾਰਤੀ ਕਿਸਾਨ ਯੂਨੀਅਨ ਨੂੰ ਕੇਂਦਰ ਏਜੰਸੀ ਵੱਲੋਂ ਵਿਦੇਸ਼ੀ ਫੰਡ ਦਾ ਵੇਰਵਾ ਜਮ੍ਹਾ ਕਰਾਉਣ ਦੇ ਆਦੇਸ਼
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਦੇ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ। ਦੱਸਣਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ( ਬੀ.ਕੇ.ਯੂ ) ਕਿ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀਆਂ ਵਿਚੋਂ ਇੱਕ ਹੈ। ਜਿਸ ਨੂੰ ਕਿਸਾਨੀ ਸੰਘਰਸ਼ ਵਿੱਚ ਦੇਸ਼ – ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ