ਰਾਹੁਲ ਗਾਂਧੀ ਦੇ ਹੱਕ ’ਚ ਆਈ SGPC ਮੈਂਬਰ ਕਿਰਨਜੋਤ ਕੌਰ
ਰਾਹੁਲ ਗਾਂਧੀ ਨੂੰ ਬਾਬਾ ਬੁੱਢਾ ਸਾਹਿਬ ਵਿਖੇ ਸਿਰੋਪਾਓ ਦੇਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਿਰਨਜੋਤ ਕੌਰ ਨੇ ਰਾਹੁਲ ਗਾਂਧੀ ਦੀ ਹਿਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦਾਦੀ ਦੇ ਗੁਨਾਹਾਂ ਦੀ ਸਜ਼ਾ ਪੋਤਰੇ ਨੂੰ ਨਹੀਂ ਦਿੱਤੀ ਜਾ ਸਕਦੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੈਂਬਰ ਕਿਰਨਜੋਤ ਕੌਰ ਨੇ ਰਾਹੁਲ ਗਾਂਧੀ ਦਾ