ਹਰਿਆਣਾ ਵਿੱਚ ਇੱਕ ਹੋਰ ਪਾਕਿਸਤਾਨੀ ਜਾਸੂਸ ਕਾਬੂ
ਹਰਿਆਣਾ ਦੇ ਪਾਣੀਪਤ ਵਿੱਚ ਇੱਕ ਪਾਕਿਸਤਾਨੀ ਜਾਸੂਸ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਕੈਥਲ ਜ਼ਿਲ੍ਹੇ ਤੋਂ ਵੀ ਇੱਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ 25 ਸਾਲਾ ਨੌਜਵਾਨ ਦੇ ਪਾਕਿਸਤਾਨੀ ਖੁਫੀਆ ਏਜੰਸੀ ਨਾਲ ਸਬੰਧ ਪਾਏ ਗਏ ਹਨ। ਦੋਸ਼ੀ ਨੇ ਹਥਿਆਰਾਂ ਨਾਲ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਸੀ, ਜਿਸ ਤੋਂ ਬਾਅਦ ਉਹ ਪੁਲਿਸ ਦੀ ਨਜ਼ਰ ਵਿੱਚ ਆ
