ਪੰਜਾਬ ‘ਚ ਸਕੂਲ ਸਿੱਖਿਆ ਨੂੰ ਵਧੀਆ ਬਣਾਉਣ ਲਈ ਮਿਲੇ ਕਰੋੜਾਂ ਰੁਪਏ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਰਕਾਰੀ ਸਕੂਲਾਂ ਦੇ ਆਧੁਨਿਕੀਕਰਨ, ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਅਤੇ ਸਹਾਇਕ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਮੌਜੂਦਾ ਵਿੱਤੀ ਸਾਲ 2021-22 ਲਈ ਸਾਲਾਨਾ ਕਾਰਜ ਯੋਜਨਾ ਅਤੇ ਬਜਟ ਅਧੀਨ 2941.83 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਹੈ। ਵਿਨੀ ਮਹਾਜਨ ਨੇ ਪੰਜਾਬ ਵਿੱਚ ਸਕੂਲ